August 15, 2026, 10:54 pm
----------- Advertisement -----------
HomeNewsLatest Newsਕਾਂਗਰਸ ਨੇਤਾ ਅਧੀਰ ਰੰਜਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਚਿੱਠੀ ਲਿਖ ਕੇ...

ਕਾਂਗਰਸ ਨੇਤਾ ਅਧੀਰ ਰੰਜਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਚਿੱਠੀ ਲਿਖ ਕੇ ਮੰਗੀ ਮੁਆਫ਼ੀ

Published on

----------- Advertisement -----------

ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਆਪਣੇ ‘ਰਾਸ਼ਟਰਪਤਨੀ’ ਵਾਲੇ ਬਿਆਨ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਭੇਜ ਕੇ ਮੁਆਫੀ ਮੰਗੀ ਹੈ। ਅਧੀਰ ਨੇ ਚਿੱਠੀ ‘ਚ ਲਿਖਿਆ- ਮੈਂ ਤੁਹਾਡੇ ਅਹੁਦੇ ਨੂੰ ਪਰਿਭਾਸ਼ਿਤ ਕਰਨ ਲਈ ਗਲਤੀ ਨਾਲ ਇੱਕ ਅਣਉਚਿਤ ਸ਼ਬਦ ਵਰਤਿਆ, ਜਿਸਦਾ ਮੈਨੂੰ ਅਫਸੋਸ ਹੈ। ਮੇਰੀ ਜ਼ੁਬਾਨ ਫਿਸਲ ਗਈ। ਮੈਂ ਮੁਆਫੀ ਮੰਗਦਾ ਹਾਂ ਅਤੇ ਤੁਹਾਨੂੰ ਇਸ ਮੁਆਫ਼ੀ ਨੂੰ ਸਵੀਕਾਰ ਕਰਨ ਲਈ ਬੇਨਤੀ ਕਰਦਾ ਹਾਂ।


ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਦਿੱਲੀ ਦੇ ਵਿਜੇ ਚੌਕ ‘ਤੇ ਪ੍ਰਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਅਧੀਰ ਰੰਜਨ ਨੇ ਰਾਸ਼ਟਰਪਤੀ ਮੁਰਮੂ ਲਈ ‘ਰਾਸ਼ਟਰਪਤਨੀ’ ਸ਼ਬਦ ਦੀ ਵਰਤੋਂ ਕੀਤੀ। ਸੱਤਾਧਾਰੀ ਭਾਜਪਾ ਦੇ ਸੰਸਦ ਮੈਂਬਰਾਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਅਤੇ ਨਾਲ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਮੁਆਫ਼ੀ ਮੰਗਣ ਦੀ ਮੰਗ ਵੀ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...