September 6, 2026, 5:01 am
----------- Advertisement -----------
HomeNewsLatest Newsਕੇਦਾਰਨਾਥ ਯਾਤਰਾ ਲਈ ਪ੍ਰਸ਼ਾਸਨ ਵੱਲੋਂ ਰੁਦਰਪ੍ਰਯਾਗ 'ਚ ਯੈਲੋ ਅਲਰਟ ਜਾਰੀ

ਕੇਦਾਰਨਾਥ ਯਾਤਰਾ ਲਈ ਪ੍ਰਸ਼ਾਸਨ ਵੱਲੋਂ ਰੁਦਰਪ੍ਰਯਾਗ ‘ਚ ਯੈਲੋ ਅਲਰਟ ਜਾਰੀ

Published on

----------- Advertisement -----------

ਇਸ ਸਾਲ ਕੇਦਾਰਨਾਥ ਯਾਤਰਾ ਸਮੇਤ ਚਾਰ ਧਾਮ ਯਾਤਰਾ 3 ਮਈ ਤੋਂ ਸ਼ੁਰੂ ਹੋਈ। ਕੇਦਾਰਨਾਥ ਧਾਮ ਯਾਤਰਾ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਰੁਦਰਪ੍ਰਯਾਗ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਦੱਸ ਦਈਏ ਕਿ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਦੋ ਦਿਨਾਂ ਤੱਕ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 20 ਮਈ ਤੱਕ ਉਤਰਾਖੰਡ ਦੇ ਪੰਜ ਜ਼ਿਲ੍ਹਿਆਂ ਵਿੱਚ ਬਿਜਲੀ ਅਤੇ ਤੂਫ਼ਾਨ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ ਰੁਦਰਪ੍ਰਯਾਗ, ਉੱਤਰਕਾਸ਼ੀ, ਚਮੋਲੀ, ਬਾਗੇਸ਼ਵਰ ਅਤੇ ਪਿਥੌਰਾਗੜ੍ਹ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਕੋਰੋਨਾ ਕਾਰਨ ਬੰਦ ਹੋਈ ਚਾਰਧਾਮ ਯਾਤਰਾ ਕਰੀਬ ਦੋ ਸਾਲਾਂ ਬਾਅਦ ਸ਼ੁਰੂ ਹੋਈ ਹੈ। ਇਸ ਵਾਰ ਸ਼ਰਧਾਲੂ ਵੱਡੀ ਗਿਣਤੀ ‘ਚ ਦਰਸ਼ਨਾਂ ਲਈ ਪਹੁੰਚ ਰਹੇ ਹਨ। ਪਿਛਲੇ ਦਿਨਾਂ ‘ਚ ਕਰੀਬ 1 ਲੱਖ 30 ਹਜ਼ਾਰ ਲੋਕ ਆ ਚੁੱਕੇ ਹਨ। ਇਸ ਕਾਰਨ ਕੁਝ ਦਿਨ ਪਹਿਲਾਂ ਪ੍ਰਸ਼ਾਸਨ ਨੇ ਵੀ.ਆਈ.ਪੀ. ਦੀ ਐਂਟਰੀ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਤੋਂ ਪਹਿਲਾਂ ਵੀ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...