June 6, 2026, 6:28 am
----------- Advertisement -----------
HomeNewsEducationRTE ਤਹਿਤ ਦਾਖਲਾ ਸ਼ਡਿਊਲ ਜਾਰੀ, ਨਿੱਜੀ ਸਕੂਲ ਨਹੀਂ ਲੈ ਸਕਣਗੇ ਦਾਖਲਾ ਫ਼ੀਸ

RTE ਤਹਿਤ ਦਾਖਲਾ ਸ਼ਡਿਊਲ ਜਾਰੀ, ਨਿੱਜੀ ਸਕੂਲ ਨਹੀਂ ਲੈ ਸਕਣਗੇ ਦਾਖਲਾ ਫ਼ੀਸ

Published on

----------- Advertisement -----------

ਹਰਿਆਣਾ ਵਿੱਚ ਅਕਾਦਮਿਕ ਸੈਸ਼ਨ 2022-23 ਦੌਰਾਨ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ ਸਿੱਖਿਆ ਦੇ ਅਧਿਕਾਰ (ਆਰ.ਟੀ.ਈ.) ਦੇ ਤਹਿਤ ਬੱਚਿਆਂ ਨੂੰ ਦਾਖਲਾ ਦੇਣ ਦਾ ਐਲਾਨ ਕੀਤਾ ਗਿਆ ਹੈ। ਹਰਿਆਣਾ ਸਰਕਾਰ ਨੇ ਨਿਯਮ 134-ਏ ਨੂੰ ਖਤਮ ਕਰਕੇ RTE ਦੀ ਧਾਰਾ 12(1)(c) ਨੂੰ ਲਾਗੂ ਕੀਤਾ ਹੈ। ਇੰਨਾ ਹੀ ਨਹੀਂ ਸੂਬੇ ਦੇ ਸਿੱਖਿਆ ਵਿਭਾਗ ਨੇ ਆਰਟੀਈ ਤਹਿਤ ਬੱਚਿਆਂ ਨੂੰ ਦਾਖ਼ਲਾ ਦੇਣ ਦਾ ਮਨ ਬਣਾ ਲਿਆ ਹੈ। ਇਹੀ ਕਾਰਨ ਹੈ ਕਿ ਡਾਇਰੈਕਟੋਰੇਟ ਆਰ.ਟੀ.ਈ. ਤਹਿਤ ਜਾਰੀ ਸ਼ਡਿਊਲ ਅਨੁਸਾਰ ਕੰਮ ਕਰ ਰਿਹਾ ਹੈ।
ਸ਼ਡਿਊਲ ਅਨੁਸਾਰ ਮਾਪਿਆਂ ਨੂੰ ਬੱਚਿਆਂ ਦੇ ਬਿਨੈ-ਪੱਤਰ ਫਾਰਮ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 25 ਅਪ੍ਰੈਲ ਰੱਖੀ ਗਈ ਹੈ। ਇਸ ਦੇ ਨਾਲ ਹੀ ਬਲਾਕ ਪੱਧਰ ‘ਤੇ ਬਲਾਕ ਸਿੱਖਿਆ ਅਫ਼ਸਰ ਦੀ ਪ੍ਰਧਾਨਗੀ ਹੇਠ ਇੱਕ ਨਿਗਰਾਨ ਸੈੱਲ ਬਣਾਇਆ ਜਾਵੇਗਾ, ਜੋ ਸਕੂਲ ਵਿੱਚ ਕਮਜ਼ੋਰ ਵਰਗਾਂ ਅਤੇ ਪਛੜੇ ਵਰਗਾਂ ਨਾਲ ਸਬੰਧਤ ਬੱਚਿਆਂ ਦੀਆਂ ਅਰਜ਼ੀਆਂ ਸਬੰਧੀ ਸਵਾਲਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕਰੇਗਾ। ਵਿਦਿਆਰਥੀਆਂ ਦਾ ਦਾਖਲਾ ਸਕੂਲ ਵਾਰ ਡਰਾਅ ਰਾਹੀਂ ਹੋਵੇਗਾ। ਦੱਸ ਦਈਏ ਕਿ 16 ਅਪ੍ਰੈਲ ਨੂੰ ਆਰਥਿਕ ਤੌਰ ‘ਤੇ ਕਮਜ਼ੋਰ, ਕਮਜ਼ੋਰ ਵਰਗ ਦੇ ਬੱਚੇ ਮਾਨਤਾ ਪ੍ਰਾਪਤ ਸਕੂਲਾਂ ਲਈ ਅਪਲਾਈ ਕਰਨਗੇ। 25 ਅਪ੍ਰੈਲ nu ਅਰਜ਼ੀਆਂ ਜਮ੍ਹਾਂ ਕੀਤੀਆਂ ਜਾ ਸਕਦੀਆਂ ਹਨ। 29 ਅਪ੍ਰੈਲ ਨੂੰ ਡਰਾਅ ਕੱਢਿਆ ਜਾਵੇਗਾ। 5 ਮਈ ਨੂੰ ਬੱਚਿਆਂ ਦੇ ਦਾਖ਼ਲੇ ਕੀਤੇ ਜਾਣਗੇ।
ਦਾਖਲੇ ਲਈ ਨਿਰਧਾਰਤ ਸ਼ਰਤਾਂ ਅਨੁਸਾਰ ਕੋਈ ਵੀ ਸਕੂਲ ਜਾਂ ਵਿਅਕਤੀ ਬੱਚਿਆਂ ਨੂੰ ਦਾਖਲਾ ਦਿੰਦੇ ਸਮੇਂ ਕੋਈ ਰਾਸ਼ੀ, ਦਾਨ, ਯੋਗਦਾਨ ਜਾਂ ਪੈਸੇ ਦੀ ਪ੍ਰਾਪਤੀ ਕਰਨ ਵਾਲੇ ਵਿਅਕਤੀ ਨੂੰ ਜੁਰਮਾਨੇ ਦੀ ਸਜ਼ਾ ਦਿੱਤੀ ਜਾਵੇਗੀ ਜੋ ਕਿ ਫੀਸ ਦੇ 10 ਗੁਣਾ ਤੱਕ ਹੋ ਸਕਦਾ ਹੈ। ਇਸ ਤੋਂ ਇਲਾਵਾ ਦਾਖਲੇ ਦੇ ਸਮੇਂ ਰਿਹਾਇਸ਼ੀ ਪਤਾ ਅਤੇ ਸਕੂਲ ਤੋਂ ਰਿਹਾਇਸ਼ੀ ਦੂਰੀ ਮਾਪਿਆਂ ਦੁਆਰਾ ਸਪਸ਼ਟ ਤੌਰ ‘ਤੇ ਦੱਸੀ ਜਾਵੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...