September 14, 2026, 4:26 pm
----------- Advertisement -----------
HomeNewsLatest News'ਅਗਨੀਪਥ' ਦੇ ਵਿਰੋਧ ਤੋਂ ਬਾਅਦ ਰੇਵਾੜੀ 'ਚ ਅਕੈਡਮੀ, ਜਿੰਮ ਅਤੇ ਕੋਚਿੰਗ ਸੈਂਟਰ...

‘ਅਗਨੀਪਥ’ ਦੇ ਵਿਰੋਧ ਤੋਂ ਬਾਅਦ ਰੇਵਾੜੀ ‘ਚ ਅਕੈਡਮੀ, ਜਿੰਮ ਅਤੇ ਕੋਚਿੰਗ ਸੈਂਟਰ ਅਗਲੇ ਹੁਕਮਾਂ ਤੱਕ ਬੰਦ

Published on

----------- Advertisement -----------

ਭਾਰਤੀ ਫੌਜ ਵਿੱਚ ਭਰਤੀ ਦੀ ਅਗਨੀਪਥ ਯੋਜਨਾ ਦੇ ਵਿਰੋਧ ਦੇ ਮੱਦੇਨਜ਼ਰ ਰੇਵਾੜੀ ‘ਚ ਸਖਤੀ ਕਰ ਦਿੱਤੀ ਗਈ ਹੈ। ਜ਼ਿਲ੍ਹਾ ਕੁਲੈਕਟਰ ਅਸ਼ੋਕ ਕੁਮਾਰ ਗਰਗ ਨੇ ਕੋਚਿੰਗ ਸੈਂਟਰ, ਅਕੈਡਮੀ ਅਤੇ ਜਿਮ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਨੌਜਵਾਨਾਂ ਦੀ ਫੌਜ ਵਿੱਚ ਭਰਤੀ ਲਈ ਜਾਰੀ ਕੀਤੀ ਗਈ ਅਗਨੀਪੱਥ ਸਕੀਮ ਦੇ ਵਿਰੋਧ ਵਿੱਚ ਵਿਦਿਆਰਥੀ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਦੇ ਨੌਜਵਾਨ ਸੰਗਠਨਾਂ ਵੱਲੋਂ ਜ਼ਿਲ੍ਹੇ ਦੀ ਸ਼ਾਂਤੀ ਵਿਵਸਥਾ ਨੂੰ ਭੰਗ ਕਰਨ ਦਾ ਖਦਸ਼ਾ ਹੈ। ਅਜਿਹੇ ਵਿੱਚ ਰੇਵਾੜੀ ਵਿੱਚ ਚੱਲ ਰਹੇ ਸਾਰੇ ਜਿੰਮ, ਅਕੈਡਮੀਆਂ ਅਤੇ ਕੋਚਿੰਗ ਸੈਂਟਰਾਂ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕਰਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...