July 24, 2026, 4:50 pm
----------- Advertisement -----------
HomeNewsLatest Newsਵਰਦੀ 'ਚ ਲੁਕਾ ਕੇ ਸੋਨੇ ਦੀ ਤਸਕਰੀ ਕਰਨ ਦੇ ਦੋਸ਼ 'ਚ ਏਅਰ...

ਵਰਦੀ ‘ਚ ਲੁਕਾ ਕੇ ਸੋਨੇ ਦੀ ਤਸਕਰੀ ਕਰਨ ਦੇ ਦੋਸ਼ ‘ਚ ਏਅਰ ਇੰਡੀਆ ਦਾ ਮੁਲਾਜ਼ਮ ਗ੍ਰਿਫਤਾਰ

Published on

----------- Advertisement -----------

ਕਸਟਮ ਵਿਭਾਗ ਨੇ ਏਅਰ ਇੰਡੀਆ ਐਕਸਪ੍ਰੈਸ ਦੇ ਇੱਕ ਕਰਮਚਾਰੀ ਨੂੰ ਸੋਨੇ ਦੀ ਤਸਕਰੀ ਦੇ ਦੋਸ਼ ਵਿੱਚ ਕੋਚੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ 1.4 ਕਿਲੋ ਸੋਨਾ ਬਰਾਮਦ ਹੋਇਆ ਹੈ। ਵੱਡੀ ਗੱਲ ਇਹ ਹੈ ਕਿ ਮੁਲਜ਼ਮ ਨੇ ਆਪਣੀ ਵਰਦੀ ਹੇਠਾਂ ਸੋਨਾ ਛੁਪਾਇਆ ਹੋਇਆ ਸੀ। ਚਲਾਕੀ ਨਾਲ ਸੁਰੱਖਿਆ ਕਰਮੀਆਂ ਨੂੰ ਚਕਮਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਸੀ ਪਰ ਅਜਿਹਾ ਨਹੀਂ ਹੋਇਆ ਅਤੇ ਕਸਟਮ ਦੇ ਅਧਿਕਾਰੀਆਂ ਨੇ ਉਸ ਨੂੰ ਦਬੋਚ ਲਿਆ। ਫਿਲਹਾਲ ਦੋਸ਼ੀ ਕਰਮਚਾਰੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...