July 24, 2026, 5:13 am
----------- Advertisement -----------
HomeNewsCoronavirusਅਜੈ ਬੰਗਾ ਕਰੋਨਾ ਪਾਜ਼ੀਟਿਵ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਹੋਣ ਵਾਲੀ ਮੀਟਿੰਗ...

ਅਜੈ ਬੰਗਾ ਕਰੋਨਾ ਪਾਜ਼ੀਟਿਵ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਹੋਣ ਵਾਲੀ ਮੀਟਿੰਗ ਰੱਦ

Published on

----------- Advertisement -----------

ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦ ਅਜੈ ਬੰਗਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਅਜੈ ਬੰਗਾ ਵੀਰਵਾਰ ਨੂੰ ਦੋ ਦਿਨਾਂ ਦੌਰੇ ‘ਤੇ ਭਾਰਤ ਆਏ ਸਨ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਹੋਣ ਵਾਲੀ ਉਨ੍ਹਾਂ ਦੀ ਮੁਲਾਕਾਤ ਰੱਦ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਉਨ੍ਹਾਂ ਨੇ ਅੱਜ ਪੀਐਮ ਮੋਦੀ ਨਾਲ ਵੀ ਮੁਲਾਕਾਤ ਕਰਨੀ ਸੀ। ਪੀਐਮ ਮੋਦੀ ਤੋਂ ਇਲਾਵਾ ਉਨ੍ਹਾਂ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਵੀ ਮੁਲਾਕਾਤ ਕਰਨੀ ਸੀ।
ਨਵੀਂ ਦਿੱਲੀ ਸਥਿਤ ਅਮਰੀਕੀ ਦੂਤਘਰ ਦੇ ਬੁਲਾਰੇ ਨੇ ਕਿਹਾ ਕਿ ਬੰਗਾ ਨੇ ਕਿਸੇ ਭਾਰਤੀ ਹਮਰੁਤਬਾ ਨਾਲ ਮੁਲਾਕਾਤ ਨਹੀਂ ਕੀਤੀ ਹੈ। ਉਹ ਸਥਾਨਕ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਆਈਸੋਲੇਸ਼ਨ ਵਿੱਚ ਹਨ। ਵਿੱਤ ਵਿਭਾਗ ਨੇ ਕਿਹਾ, “ਰੁਟੀਨ ਟੈਸਟਾਂ ਦੌਰਾਨ ਅਜੇ ਬੰਗਾ ਨੂੰ ਕੋਵਿਡ-19 ਸੰਕਰਮਿਤ ਪਾਇਆ ਗਿਆ। ਉਨ੍ਹਾਂ ਵਿੱਚ ਹਲਕੇ ਲੱਛਣ ਹਨ। ਫਿਲਹਾਲ ਉਹ ਆਈਸੋਲੇਸ਼ਨ ‘ਚ ਰਹਿ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...