July 18, 2026, 10:40 am
----------- Advertisement -----------
HomeNewsLatest Newsਮੁਲਾਇਮ ਯਾਦਵ ਦੀ ਸੀਟ ਤੋਂ ਨੂੰਹ ਡਿੰਪਲ ਲੜੇਗੀ ਚੋਣ, ਅਖਿਲੇਸ਼ ਯਾਦਵ ਨੇ...

ਮੁਲਾਇਮ ਯਾਦਵ ਦੀ ਸੀਟ ਤੋਂ ਨੂੰਹ ਡਿੰਪਲ ਲੜੇਗੀ ਚੋਣ, ਅਖਿਲੇਸ਼ ਯਾਦਵ ਨੇ ਕੀਤਾ ਐਲਾਨ

Published on

----------- Advertisement -----------

ਡਿੰਪਲ ਯਾਦਵ ਇੱਕ ਵਾਰ ਫਿਰ ਤੋਂ ਚੋਣ ਮੈਦਾਨ ਵਿੱਚ ਉਤਰ ਰਹੀ ਹੈ। ਉਹ ਮੁਲਾਇਮ ਦੀ ਸੀਟ ਮੈਨਪੁਰੀ ਤੋਂ ਲੋਕ ਸਭਾ ਉਪ ਚੋਣ ਲੜੇਗੀ। ਸਪਾ ਮੁਖੀ ਅਖਿਲੇਸ਼ ਯਾਦਵ ਨੇ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਸਪਾ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਮੌਤ ਤੋਂ ਬਾਅਦ ਮੈਨਪੁਰੀ ਸੀਟ ‘ਤੇ ਉਪ ਚੋਣ ਹੋਣ ਜਾ ਰਹੀ ਹੈ। ਮੁਲਾਇਮ ਦੀ ਮੌਤ ਕਾਰਨ ਇਹ ਸੀਟ ਖਾਲੀ ਹੋ ਗਈ ਸੀ। ਇਸ ਸੀਟ ਲਈ 5 ਦਸੰਬਰ ਨੂੰ ਵੋਟਿੰਗ ਹੈ।

ਜ਼ਿਕਰਯੋਗ ਹੈ ਕਿ ਡਿੰਪਲ ਯਾਦਵ ਤੋਂ ਇਲਾਵਾ ਸਮਾਜਵਾਦੀ ਪਾਰਟੀ ਮੈਨਪੁਰੀ ਤੋਂ ਉਮੀਦਵਾਰ ਵਜੋਂ ਤੇਜ ਪ੍ਰਤਾਪ ਯਾਦਵ ਅਤੇ ਧਰਮਿੰਦਰ ਯਾਦਵ ਦੇ ਨਾਂ ‘ਤੇ ਵਿਚਾਰ ਕਰ ਰਹੀ ਸੀ ਪਰ ਵੀਰਵਾਰ ਨੂੰ ਡਿੰਪਲ ਯਾਦਵ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 2019 ਵਿੱਚ ਡਿੰਪਲ ਨੇ ਕਨੌਜ ਤੋਂ ਲੋਕ ਸਭਾ ਚੋਣ ਲੜੀ ਸੀ। ਇਸ ਵਿੱਚ ਉਹ ਭਾਜਪਾ ਦੇ ਸੁਬਰਤ ਪਾਠਕ ਤੋਂ ਹਾਰ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...