September 6, 2026, 4:27 am
----------- Advertisement -----------
HomeNewsLatest Newsਅਲੀਗੜ੍ਹ ਦੀ ਮੀਟ ਫੈਕਟਰੀ 'ਚ ਅਮੋਨੀਆ ਗੈਸ ਲੀਕ, 50 ਤੋਂ ਵੱਧ ਮਜ਼ਦੂਰ...

ਅਲੀਗੜ੍ਹ ਦੀ ਮੀਟ ਫੈਕਟਰੀ ‘ਚ ਅਮੋਨੀਆ ਗੈਸ ਲੀਕ, 50 ਤੋਂ ਵੱਧ ਮਜ਼ਦੂਰ ਬੇਹੋਸ਼

Published on

----------- Advertisement -----------

ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਦੇ ਰੋਰਾਵਰ ਥਾਣਾ ਖੇਤਰ ‘ਚ ਵੀਰਵਾਰ ਨੂੰ ਇਕ ਮੀਟ ਫੈਕਟਰੀ ‘ਚ ਵੱਡਾ ਹਾਦਸਾ ਵਾਪਰ ਗਿਆ। ਅਮੋਨੀਆ ਗੈਸ ਲੀਕ ਹੋਣ ਕਾਰਨ ਇਥੇ 50 ਤੋਂ ਵੱਧ ਮਜ਼ਦੂਰ ਬੇਹੋਸ਼ ਹੋ ਗਏ । ਦੱਸਿਆ ਜਾ ਰਿਹਾ ਹੈ ਕਿ ਸਵੇਰੇ ਫੈਕਟਰੀ ‘ਚ ਕੰਮ ਕਰਦੇ ਸਮੇਂ ਅਚਾਨਕ ਅਮੋਨੀਆ ਗੈਸ ਲੀਕ ਹੋ ਗਈ। ਇਸ ਘਟਨਾ ਨਾਲ ਪੂਰੀ ਫੈਕਟਰੀ ਵਿੱਚ ਭਗਦੜ ਮੱਚ ਗਈ। ਮਰੀਜ਼ਾਂ ਨੂੰ ਸਿੱਧੇ ਜੇਐਨ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ। ਇਲਾਕੇ ਵਿੱਚ ਪੁਲੀਸ-ਪੀਏਸੀ ਤਾਇਨਾਤ ਕਰ ਦਿੱਤੀ ਗਈ ਹੈ।
ਫੈਕਟਰੀ ਦੇ ਪੈਕੇਜਿੰਗ ਯੂਨਿਟ ਵਿੱਚ ਅਚਾਨਕ ਅਮੋਨੀਆ ਗੈਸ ਲੀਕ ਹੋਣ ਨਾਲ ਬੇਹੋਸ਼ ਹੋਣ ਵਾਲਿਆਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਬੇਹੋਸ਼ੀ ਦੀ ਹਾਲਤ ਵਿਚ ਲੋਕਾਂ ਨੂੰ ਜੇਐਨ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਕਈ ਮਰੀਜ਼ਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦੂਜੇ ਪਾਸੇ ਫੈਕਟਰੀ ਵਿੱਚ ਅਜੇ ਵੀ ਕਈ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਇਸ ਤੋਂ ਬਾਅਦ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਰਾਹਤ ਕਾਰਜਾਂ ‘ਚ ਲੱਗੀ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਮ ਇੰਦਰ ਵਿਕਰਮ ਸਿੰਘ ਅਤੇ ਐਸਐਸਪੀ ਕਲਾਨਿਧੀ ਨੇਥਨੀ ਸਮੇਤ ਆਪਣੀ ਟੀਮ ਸਮੇਤ ਤੁਰੰਤ ਮੈਡੀਕਲ ਕਾਲਜ ਪੁੱਜੇ। ਇੱਥੇ ਉਨ੍ਹਾਂ ਨੇ ਜ਼ਖਮੀਆਂ ਦਾ ਹਾਲ ਚਾਲ ਪੁੱਛਿਆ ਅਤੇ ਡਾਕਟਰੀ ਟੀਮ ਨੂੰ ਹਦਾਇਤ ਕੀਤੀ ਕਿ ਜ਼ਖਮੀਆਂ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਨਹੀਂ ਹੋਣੀ ਚਾਹੀਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...