August 20, 2026, 12:56 am
----------- Advertisement -----------
HomeNewsLatest Newsਇੰਡੀਅਨ ਸਟੈਂਪ ਐਕਟ 1899 ਵਿੱਚ ਸੋਧ ਦੀ ਇਜਾਜ਼ਤ, ਪਰਿਵਾਰ ਤੋਂ ਬਾਹਰ ਪਾਵਰ...

ਇੰਡੀਅਨ ਸਟੈਂਪ ਐਕਟ 1899 ਵਿੱਚ ਸੋਧ ਦੀ ਇਜਾਜ਼ਤ, ਪਰਿਵਾਰ ਤੋਂ ਬਾਹਰ ਪਾਵਰ ਆਫ਼ ਅਟਾਰਨੀ ‘ਤੇ ਦੋ ਫੀਸਦੀ ਸਟੈਂਪ ਡਿਊਟੀ ਲਗਾਈ

Published on

----------- Advertisement -----------

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਇੰਡੀਅਨ ਸਟੈਂਪ ਐਕਟ 1899 ਦੇ ਸ਼ਡਿਊਲ 1-ਏ ਵਿੱਚ ਇੰਦਰਾਜ ਨੰਬਰ 48 ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਹੁਣ ਖ਼ੂਨ ਦੇ ਰਿਸ਼ਤਿਆਂ ਤੋਂ ਬਾਹਰ ਪ੍ਰਾਪਰਟੀ ਲਈ ਪਾਵਰ ਆਫ਼ ਅਟਾਰਨੀ ਜਾਰੀ ਕਰਨ ਲਈ ਲਗਦੇ ਕੁਲੈਕਟਰ ਰੇਟ ਜਾਂ ਤੈਅ ਰਾਸ਼ੀ ਦੇ 2 ਫੀਸਦੀ ਦੀ ਸਟੈਂਪ ਡਿਊਟੀ ਲਾਗੂ ਕਰ ਦਿੱਤੀ ਹੈ। ਇਹ ਡਿਊਟੀ ਪਰਿਵਾਰਕ ਮੈਂਬਰਾਂ (ਜਿਵੇਂ ਕਿ ਪਤੀ/ਪਤਨੀ, ਬੱਚੇ, ਮਾਪੇ, ਭੈਣ/ਭਰਾ, ਦਾਦਾ/ਦਾਦੀ ਤੇ ਪੋਤਾ/ਪੋਤੀ) ਤੋਂ ਇਲਾਵਾ ਕਿਸੇ ਵਿਅਕਤੀ ਨੂੰ ਪਾਵਰ ਆਫ਼ ਅਟਾਰਨੀ ਦੇਣ ਉਤੇ ਲਾਗੂ ਹੋਵੇਗੀ, ਜਿਸ ਨਾਲ ਉਹ ਅਚੱਲ ਜਾਇਦਾਦ ਦੀ ਵੇਚ-ਵੱਟ ਲਈ ਅਧਿਕਾਰਤ ਹੋਣਗੇ। ਇਸ ਕਦਮ ਦਾ ਮੰਤਵ ਪਾਵਰ ਆਫ਼ ਅਟਾਰਨੀ ਦੀ ਦੁਰਵਰਤੋਂ ਅਤੇ ਲੋਕਾਂ ਨਾਲ ਧੋਖਾਧੜੀ ਨੂੰ ਰੋਕਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੰਡ ਦੀਆਂ ਥੋਕ ਕੀਮਤਾਂ ‘ਚ ਰਿਕਾਰਡ ਵਾਧਾ; 65 ਰੁਪਏ ਪ੍ਰਤੀ ਕਿੱਲੋ ਪਹੁੰਚਿਆ ਭਾਅ

ਤਿਉਹਾਰਾਂ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ, ਖੰਡ ਪਹਿਲਾਂ ਹੀ ਰਿਕਾਰਡ ਉੱਚਾਈ ਨੂੰ...

ਪੰਜਾਬ-ਹਰਿਆਣਾ ਸਰਹੱਦ ‘ਤੇ ਕਿਸਾਨਾਂ ਨੇ ਪ੍ਰਦਰਸ਼ਨ ਮੁਅੱਤਲ ਕੀਤਾ; 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਤੈਅ

ਪੰਜਾਬ-ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਨੂੰ ਆਪਣੇ ਅੰਦੋਲਨ ਨੂੰ...

ਅੰਮ੍ਰਿਤਪਾਲ ਮਹਿਰੋਂ ਨੂੰ ਚੈੱਕਅਪ ਲਈ ਹਸਪਤਾਲ ਲਿਆਂਦਾ; ਦੋਵਾਂ ਗੁਰਦਿਆਂ ’ਚ ਪੱਥਰੀ ਦੀ ਸ਼ਿਕਾਇਤ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ‘ਕਮਲ ਕੌਰ ਭਾਬੀ’ ਦੇ ਚਰਚਿਤ ਕਤਲ ਮਾਮਲੇ ਦੇ...

ਰੱਖੜੀ ’ਤੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, 9 ਲੱਖ ਤੋਂ ਵੱਧ ਔਰਤਾਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤੀਜੇ ਪੜਾਅ ਦਾ ਆਗ਼ਾਜ਼ ਰੱਖੜੀ...

ਫਿਲਹਾਲ ਬੰਦ ਰਹੇਗਾ ਕਰਤਾਪੁਰ ਲਾਂਘਾ, ਵਿਦੇਸ਼ ਮੰਤਰਾਲੇ ਦਾ ਬਿਆਨ – ਮੌਜੂਦਾ ਸੁਰੱਖਿਆ ਹਾਲਾਤ ਨਹੀਂ ਹਨ ਅਨੁਕੂਲ

ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨ ਵਿੱਚ ਮੌਜੂਦਾ ਸੁਰੱਖਿਆ ਹਾਲਾਤਾਂ ਦੇ ਕਾਰਨ...

ਕੈਨੇਡਾ ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ: ਆਪਣੇ ਦੋਸਤ ਨੂੰ ਗਈ ਸੀ ਮਿਲਣ

ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।...

ਬਾਬਾ ਫਰੀਦ ਯੂਨੀਵਰਸਿਟੀ ਦੇ 200 ਅਧਿਕਾਰੀ-ਕਰਮਚਾਰੀ ਮੁਅੱਤਲ, ਨਿਯੁਕਤੀਆਂ ਵਿਵਾਦਾਂ ਮਗਰੋਂ ਵੱਡੀ ਕਾਰਵਾਈ

ਨਿਯੁਕਤੀਆਂ ਵਿਵਾਦਾਂ ਵਿਚ ਆਉਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS), ਫਰੀਦਕੋਟ...

ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਕਾਂਡ ‘ਚ ਤਿੰਨੇ ਪੁਲਿਸ ਅਧਿਕਾਰੀ ਬਰੀ, ਨਹੀਂ ਮਿਲੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਸਬੂਤ

ਪੰਜਾਬ ਦੇ ਬਹੁ-ਚਰਚਿਤ ਢਿੱਲੋਂ ਭਰਾ ਖ਼ੁਦਕੁਸ਼ੀ ਕਾਂਡ ਵਿੱਚ ਕਪੂਰਥਲਾ ਦੀ ਵਧੀਕ ਸੈਸ਼ਨ ਜੱਜ ਅਦਾਲਤ...

ਲਾੜੇ ਦਾ ਚਿਹਰਾ ਦੇਖਣ ਤੋਂ ਬਾਅਦ ਲਾੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਡਪ ‘ਚ ਮੁੜੀ ਬਰਾਤ

ਫਿਰੋਜ਼ਪੁਰ ‘ਚ ਇੱਕ ਵਿਆਹ ਸਮਾਗਮ ‘ਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਜਦੋਂ...