October 14, 2026, 4:07 pm
----------- Advertisement -----------
HomeNewsLatest Newsਅਮਰੀਕਾ 'ਚ ਲਗਾਤਾਰ ਦੂਜੇ ਦਿਨ ਗੋਲੀਬਾਰੀ, ਤਿੰਨ ਲੋਕਾਂ ਦੀ ਮੌਤ

ਅਮਰੀਕਾ ‘ਚ ਲਗਾਤਾਰ ਦੂਜੇ ਦਿਨ ਗੋਲੀਬਾਰੀ, ਤਿੰਨ ਲੋਕਾਂ ਦੀ ਮੌਤ

Published on

----------- Advertisement -----------

ਅਮਰੀਕਾ ‘ਚ ਲਗਾਤਾਰ ਦੂਜੇ ਦਿਨ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਅਮਰੀਕਾ ਦੇ ਇੰਡੀਆਨਾ ‘ਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ‘ਚ ਘਟਨਾ ਵਿੱਚ 10 ਲੋਕਾਂ ਨੂੰ ਗੋਲੀ ਲੱਗੀ ਹੈ, ਜਿਨ੍ਹਾਂ ‘ਚੋਂ 3 ਦੀ ਮੌਤ ਹੋ ਗਈ ਹੈ ਅਤੇ ਸੱਤ ਲੋਕ ਜ਼ਖਮੀ ਹਨ। ਅਧਿਕਾਰੀਆਂ ਮੁਤਾਬਕ ਗੋਲੀਬਾਰੀ ‘ਚ 27 ਸਾਲਾ ਲਾਫ਼ਾਂਏਤੇ (ਇੰਡੀਆਨਾ), 25 ਸਾਲਾ ਮਰੇਰਿਲਵਿਲੇ (ਇੰਡੀਆਨਾ) ਅਤੇ ਓਲੰਪੀਆ ਫੀਲਡਜ਼ (ਇਲੀਨੋਈ) ਦੇ 20 ਸਾਲਾ ਨੌਜਵਾਨ ਦੀ ਮੌਤ ਹੋ ਗਈ।
ਗੈਰੀ ਪੁਲਸ ਨੇ ਦੱਸਿਆ ਕਿ ਹੌਲੀਡੇ ਪਾਰਟੀ ਦੌਰਾਨ ਗੋਲੀਬਾਰੀ ਦੀ ਘਟਨਾ ਵਾਪਰੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਮਿਸੂਰੀ ਸਟ੍ਰੀਟ ਦੇ 1900 ਬਲਾਕ ਵਿੱਚ ਗੋਲੀਬਾਰੀ ਨਾਲ ਜ਼ਖਮੀ ਹੋਏ ਕਈ ਲੋਕਾਂ ਦੀ ਸੂਚਨਾ ਮਿਲੀ। ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਨੇ ਤਿੰਨ ਲੋਕਾਂ ਨੂੰ ਮ੍ਰਿਤਕ ਅਤੇ ਸੱਤ ਹੋਰ ਲੋਕਾਂ ਨੂੰ ਗੋਲੀਆਂ ਨਾਲ ਜਖਮੀ ਦੇਖਿਆ। ਪਿਛਲੇ 24 ਘੰਟਿਆਂ ਵਿੱਚ ਗੋਲੀਬਾਰੀ ਦੀ ਇਹ ਲਗਾਤਾਰ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਸ਼ਿਕਾਗੋ ‘ਚ ਫ੍ਰੀਡਮ ਡੇ ਪਰੇਡ ਦੌਰਾਨ ਗੋਲੀਬਾਰੀ ਹੋਈ ਸੀ, ਜਿਸ ‘ਚ 6 ਲੋਕ ਮਾਰੇ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...