July 28, 2026, 5:41 pm
----------- Advertisement -----------
HomeNewsLatest Newsਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਦੀ ਪੋਤੀ ਨਾਓਮੀ ਬਿਡੇਨ ਦਾ ਹੋਇਆ ਵਿਆਹ

ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਦੀ ਪੋਤੀ ਨਾਓਮੀ ਬਿਡੇਨ ਦਾ ਹੋਇਆ ਵਿਆਹ

Published on

----------- Advertisement -----------

ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਦੀ ਪੋਤੀ ਨਾਓਮੀ ਬਿਡੇਨ ਨੇ ਵ੍ਹਾਈਟ ਹਾਊਸ ‘ਚ ਆਯੋਜਿਤ ਇਕ ਸਮਾਰੋਹ ‘ਚ ਪੀਟਰ ਨੀਲ ਨਾਲ ਵਿਆਹ ਕਰਵਾਇਆ। ਪੀਪਲ ਮੈਗਜ਼ੀਨ ਦੀ ਰਿਪੋਰਟ ਮੁਤਾਬਕ ਇਹ ਸਮਾਰੋਹ ਸਾਊਥ ਲਾਅਨ ‘ਚ ਹੋਇਆ। ਇਹ ਇੱਕ ਨਿੱਜੀ ਸਮਾਗਮ ਸੀ।ਇਸ ਵਿੱਚ ਪਰਿਵਾਰ ਦੇ ਕਰੀਬੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਸ਼ਾਮ ਦੀ ਰਿਸੈਪਸ਼ਨ ਐਗਜ਼ੈਕਟਿਵ ਮੈਨਸ਼ਨ ਵਿਖੇ ਹੋਈ। ਵ੍ਹਾਈਟ ਹਾਊਸ ਦੇ ਇਤਿਹਾਸ ਵਿਚ ਇਹ 19ਵਾਂ ਵਿਆਹ ਸਮਾਰੋਹ ਸੀ।

ਜ਼ਿਕਰਯੋਗ ਹੈ ਕਿ ਨਾਓਮੀ ਅਤੇ ਪੀਟਰ ਨੇ ਇੰਸਟਾਗ੍ਰਾਮ ‘ਤੇ ਇੱਕ ਪੋਸਟ ਰਾਹੀਂ 2021 ਵਿੱਚ ਆਪਣੀ ਰਿਸ਼ਤੇ ਦਾ ਐਲਾਨ ਕੀਤਾ। ਰਿਪੋਰਟਸ ਅਨੁਸਾਰ, ਉਨ੍ਹਾਂ ਨੇ ਇਸ ਸਾਲ ਦੇ ਸ਼ੁਰੂ ਵਿੱਚ ਆਪਣੇ ਵਿਆਹ ਸਥਾਨ ਦਾ ਐਲਾਨ ਕੀਤਾ ਸੀ। 28 ਸਾਲਾਂ ਨਾਓਮੀ, ਕੋਲੰਬੀਆ ਦੀ ਲਾਅ ਗ੍ਰੈਜੂਏਟ ਹੈ, ਜਦੋਂ ਕਿ ਪੀਟਰ ਨੇ ਵੀ ਕਾਨੂੰਨ ਦੀ ਪੜ੍ਹਾਈ ਕੀਤੀ ਹੈ ਅਤੇ ਪਹਿਲਾਂ ਵ੍ਹਾਈਟ ਹਾਊਸ ਵਿੱਚ ਇੰਟਰਨਿੰਗ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...