August 26, 2026, 1:47 pm
----------- Advertisement -----------
HomeNewsLatest Newsਗੁਜਰਾਤ ਦੌਰੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ, ਇਫਕੋ ਦੇ ਨਵੇਂ ਨੈਨੋ ਖਾਦ...

ਗੁਜਰਾਤ ਦੌਰੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ, ਇਫਕੋ ਦੇ ਨਵੇਂ ਨੈਨੋ ਖਾਦ ਪਲਾਂਟ ਦਾ ਕੀਤਾ ਉਦਘਾਟਨ

Published on

----------- Advertisement -----------

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੋ ਦਿਨਾਂ ਗੁਜਰਾਤ ਦੌਰੇ ‘ਤੇ ਹਨ। ਅਮਿਤ ਸ਼ਾਹ ਸ਼ੁੱਕਰਵਾਰ ਸ਼ਾਮ ਨੂੰ ਭੁਜ ਪਹੁੰਚੇ, ਜਿੱਥੇ ਭਾਜਪਾ ਨੇਤਾਵਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਗ੍ਰਹਿ ਮੰਤਰੀ ਨੇ ਅੱਜ ਕਾਂਡਲਾ ਵਿਖੇ ਇਫਕੋ ਦੇ ਨਵੇਂ ਨੈਨੋ ਖਾਦ ਪਲਾਂਟ ਦਾ ਉਦਘਾਟਨ ਕੀਤਾ।
ਇਸ ਪ੍ਰੋਗਰਾਮ ਤੋਂ ਬਾਅਦ ਅਮਿਤ ਸ਼ਾਹ ਕੱਛ ‘ਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਗ੍ਰਹਿ ਮੰਤਰੀ ਕੱਛ ਵਿੱਚ ਸਰ ਕਰੀਕ ਸਰਹੱਦ ਦਾ ਵੀ ਦੌਰਾ ਕਰਨਗੇ। ਇਸ ਤੋਂ ਇਲਾਵਾ ਉਹ ਇੱਥੇ ਭਾਰਤੀ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਸ਼ਾਮ ਨੂੰ ਕੋਟੇਸ਼ਵਰ ਮਹਾਦੇਵ ਮੰਦਰ ਵੀ ਜਾਣਗੇ। ਇਸ ਤੋਂ ਇਲਾਵਾ ਗ੍ਰਹਿ ਮੰਤਰੀ ਸ਼ਨੀਵਾਰ ਨੂੰ ਗਾਂਧੀਨਗਰ ਦੇ ਮਹਾਤਮਾ ਮੰਦਰ ‘ਚ ਆਯੋਜਿਤ ਟੀਚਰਸ ਯੂਨੀਵਰਸਿਟੀ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਉਹ ਮਨਸਾ ਵਿੱਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਮਨਸਾ ਗ੍ਰਹਿ ਮੰਤਰੀ ਦਾ ਗ੍ਰਹਿ ਖੇਤਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...