September 20, 2026, 3:48 am
----------- Advertisement -----------
HomeNewsBreaking Newsਕਰਨਾਟਕ ਦੌਰੇ ਦੌਰਾਨ ਮੈਸੂਰ ਪਹੁੰਚੇ ਅਮਿਤ ਸ਼ਾਹ, ਸ੍ਰੀ ਚਾਮੁੰਡੇਸ਼ਵਰੀ ਮੰਦਰ 'ਚ ਕੀਤੀ...

ਕਰਨਾਟਕ ਦੌਰੇ ਦੌਰਾਨ ਮੈਸੂਰ ਪਹੁੰਚੇ ਅਮਿਤ ਸ਼ਾਹ, ਸ੍ਰੀ ਚਾਮੁੰਡੇਸ਼ਵਰੀ ਮੰਦਰ ‘ਚ ਕੀਤੀ ਪੂਜਾ

Published on

----------- Advertisement -----------

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਕਰਨਾਟਕ ਦੇ ਮੈਸੂਰ ‘ਚ ਸ਼੍ਰੀ ਚਾਮੁੰਡੇਸ਼ਵਰੀ ਦੇਵੀ ਮੰਦਰ ‘ਚ ਪੂਜਾ ਅਰਚਨਾ ਕੀਤੀ। ਇਸ ਤੋਂ ਬਾਅਦ ਉਹ ਹੈਲੀਕਾਪਟਰ ਰਾਹੀਂ ਮੈਸੂਰ ਤੋਂ ਚਾਮਰਾਜਨਗਰ ਜ਼ਿਲ੍ਹੇ ਦੇ ਗੁੰਡਲੁਪੇ ਪਹੁੰਚੇ, ਜਿੱਥੇ ਉਨ੍ਹਾਂ ਨੇ ਰੋਡ ਸ਼ੋਅ ਸ਼ੁਰੂ ਕੀਤਾ। ਉਹ ਇਥੇ ਦੁਪਹਿਰ 2 ਵਜੇ ਤੱਕ ਰੋਡ ਸ਼ੋਅ ਕਰਨਗੇ। ਸ਼ਾਹ ਐਤਵਾਰ ਤੋਂ ਤਿੰਨ ਦਿਨਾਂ ਕਰਨਾਟਕ ਦੌਰੇ ‘ਤੇ ਹਨ। ਉਹ ਬੀਤੀ ਰਾਤ ਬੈਂਗਲੁਰੂ ਪਹੁੰਚੇ ਸਨ।
ਜਾਣਕਾਰੀ ਮੁਤਾਬਿਕ ਇਸ ਤੋਂ ਬਾਅਦ ਸ਼ਾਹ ਸਕਲੇਸ਼ਪੁਰ ਜਾਣਗੇ ਜਿੱਥੇ ਉਹ ਦੁਪਹਿਰ 3 ਤੋਂ 4 ਵਜੇ ਤੱਕ ਇਕ ਹੋਰ ਰੋਡ ਸ਼ੋਅ ਕਰਨਗੇ। ਮੈਸੂਰ ਵਾਪਸ ਆਉਣ ਤੋਂ ਬਾਅਦ ਉਹ ਸ਼ਾਮ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਉੱਤਰੀ ਕਰਨਾਟਕ ਦੇ ਹੁਗਲੀ ਲਈ ਰਵਾਨਾ ਹੋਣਗੇ। ਉੱਥੇ ਉਹ ਇੱਕ ਹੋਟਲ ਵਿੱਚ ਪਾਰਟੀ ਆਗੂਆਂ ਨਾਲ ਚੋਣ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ ਅਤੇ ਰਾਤ ਨੂੰ ਆਰਾਮ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...