April 20, 2026, 5:07 pm
----------- Advertisement -----------
HomePunjabbusinessਆਰ.ਐਸ ਸੋਢੀ ਨੇ ਅਮੂਲ ਦੇ ਐਮਡੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਪੜ੍ਹੋ...

ਆਰ.ਐਸ ਸੋਢੀ ਨੇ ਅਮੂਲ ਦੇ ਐਮਡੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਪੜ੍ਹੋ ਕਿਸਨੂੰ ਮਿਲੀ ਇਹ ਜ਼ਿੰਮੇਵਾਰੀ

Published on

----------- Advertisement -----------

ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ (GCMMF) ਦੇ ਐਮਡੀ ਆਰਐਸ ਸੋਢੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜੀਸੀਐਮਐਮਐਫ ਦੇ ਸੀਓਓ ਜੈਨ ਮਹਿਤਾ ਆਰਐਸ ਸੋਢੀ ਦੀ ਥਾਂ ਲੈਣਗੇ। ਦੱਸ ਦੇਈਏ ਕਿ GCMMF ਨੂੰ ਆਮ ਤੌਰ ‘ਤੇ ਇਸਦੇ ਬ੍ਰਾਂਡ ਅਮੂਲ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜੈਨ ਮਹਿਤਾ ਨੂੰ ਅਸਥਾਈ ਤੌਰ ‘ਤੇ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ।
ਦੱਸ ਦਈਏ ਕਿ ਆਰ ਐਸ ਸੋਢੀ 1982 ਤੋਂ ਕੰਪਨੀ ਨਾਲ ਜੁੜੇ ਹੋਏ ਸਨ। ਉਨ੍ਹਾਂ ਨੇ ਆਪਣਾ ਕਰੀਅਰ ਕੰਪਨੀ ਵਿੱਚ ਇੱਕ ਸੀਨੀਅਰ ਸੇਲਜ਼ ਮੈਨੇਜਰ ਵਜੋਂ ਸ਼ੁਰੂ ਕੀਤਾ ਸੀ। ਇਸ ਤੋਂ ਬਾਅਦ ਉਹ 2000 ਤੋਂ 2004 ਤੱਕ ਕੰਪਨੀ ਦੇ ਜਨਰਲ ਮੈਨੇਜਰ (ਮਾਰਕੀਟਿੰਗ) ਦੇ ਅਹੁਦੇ ‘ਤੇ ਵੀ ਰਹੇ। ਜੂਨ 2010 ਤੋਂ, ਉਨ੍ਹਾਂ ਨੂੰ ਅਮੂਲ ਦਾ ਐਮਡੀ ਬਣਾਇਆ ਗਿਆ ਸੀ। ਜਿਸ ਤੋਂ ਬਾਅਦ ਉਹ ਕਰੀਬ ਪਿਛਲੇ 13 ਸਾਲਾਂ ਤੋਂ ਕੰਪਨੀ ਦੇ ਬਤੌਰ ਐਮ.ਡੀ. ਸੇਵਾ ਨਿਭਾ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...