July 21, 2026, 9:51 am
----------- Advertisement -----------
HomeNewsBreaking Newsਅਨੰਤ-ਰਾਧਿਕਾ ਵਿਆਹ ਦੇ ਬੰਧਨ 'ਚ ਬੱਝੇ, ਫਿਲਮੀ, ਰਾਜਨੀਤੀ ਅਤੇ ਵਪਾਰ ਜਗਤ ਦੀਆਂ...

ਅਨੰਤ-ਰਾਧਿਕਾ ਵਿਆਹ ਦੇ ਬੰਧਨ ‘ਚ ਬੱਝੇ, ਫਿਲਮੀ, ਰਾਜਨੀਤੀ ਅਤੇ ਵਪਾਰ ਜਗਤ ਦੀਆਂ ਮਸ਼ਹੂਰ ਹਸਤੀਆਂ ਨੇ ਕੀਤੀ ਸ਼ਿਰਕਤ

Published on

----------- Advertisement -----------

ਮੁੰਬਈ, 13 ਜੁਲਾਈ 2024 – ਏਸ਼ੀਆ ਦੇ ਸਭ ਤੋਂ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਨੇ ਰਾਧਿਕਾ ਮਰਚੈਂਟ ਨਾਲ ਵਿਆਹ ਕਰਵਾ ਲਿਆ ਹੈ। ਵਰਮਾਲਾ ਤੋਂ ਬਾਅਦ ਸ਼ੁਕਰਵਾਰ ਰਾਤ ਨੂੰ ਜੀਓ ਵਰਲਡ ਸੈਂਟਰ ਵਿੱਚ ਲਗਨ, ਸੱਤ ਫੇਰੇ ਅਤੇ ਸਿੰਦੂਰ ਦਾਨ ਦੀ ਰਸਮ ਅਦਾ ਕੀਤੀ ਗਈ।

ਬਾਰਾਤ ਸ਼ੁੱਕਰਵਾਰ ਨੂੰ ਸ਼ਾਮ 4:30 ਵਜੇ ਐਂਟੀਲੀਆ ਤੋਂ ਰਵਾਨਾ ਹੋਈ ਅਤੇ ਜੀਓ ਵਰਲਡ ਸੈਂਟਰ ਪਹੁੰਚੀ। ਵਿਆਹ ਵਾਲੀ ਥਾਂ ‘ਤੇ ਪਹੁੰਚਣ ਤੋਂ ਬਾਅਦ ਪ੍ਰਿਯੰਕਾ ਚੋਪੜਾ, ਸ਼ਾਹਰੁਖ ਖਾਨ, ਸਲਮਾਨ ਖਾਨ, ਰਜਨੀਕਾਂਤ, ਪਹਿਲਵਾਨ ਜਾਨ ਸੀਨਾ, ਰਣਵੀਰ ਸਿੰਘ, ਸੰਜੇ ਦੱਤ, ਜਾਹਨਵੀ ਕਪੂਰ ਅਤੇ ਅਰਜੁਨ ਕਪੂਰ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਖੂਬ ਡਾਂਸ ਕੀਤਾ। ਇਸ ਤੋਂ ਇਲਾਵਾ ਸ਼੍ਰੇਆ ਘੋਸ਼ਾਲ, ਸੋਨੂੰ ਨਿਗਮ ਸਮੇਤ ਕਈ ਕਲਾਕਾਰਾਂ ਨੇ ਸਮਾਰੋਹ ‘ਚ ਸੰਗੀਤਕ ਪੇਸ਼ਕਾਰੀ ਦਿੱਤੀ।

ਇਸ ਵਿਆਹ ਵਿੱਚ ਸਾਬਕਾ ਬ੍ਰਿਟਿਸ਼ ਪ੍ਰਧਾਨ ਮੰਤਰੀ ਟੋਨੀ ਬਲੇਅਰ, ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ, ਬਿਹਾਰ ਦੇ ਸਾਬਕਾ ਸੀਐਮ ਲਾਲੂ ਪ੍ਰਸਾਦ ਯਾਦਵ ਅਤੇ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਮੇਤ ਭਾਰਤ ਅਤੇ ਵਿਦੇਸ਼ਾਂ ਦੀਆਂ 2 ਹਜ਼ਾਰ ਤੋਂ ਵੱਧ ਮਸ਼ਹੂਰ ਹਸਤੀਆਂ ਅਤੇ ਨੇਤਾਵਾਂ ਨੇ ਸ਼ਿਰਕਤ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 17 ਜੁਲਾਈ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ...

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 17 ਜੁਲਾਈ ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

*ਚੰਡੀਗੜ੍ਹ, 17 ਜੁਲਾਈ 2026:*ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ:ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ...

ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ; 16 ਜੁਲਾਈ,2026*:ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ...

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ

*ਚੰਡੀਗੜ੍ਹ: 15 ਜੁਲਾਈ 2026*: ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ...

ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰਕ ਮਾਹੌਲ

*ਚੰਡੀਗੜ੍ਹ, 15 ਜੁਲਾਈ, 2026*ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ...