June 11, 2026, 2:33 pm
----------- Advertisement -----------
HomeNewsLatest Newsਅਨੰਤਨਾਗ 'ਚ ਭਿਆਨਕ ਸੜਕ ਹਾਦਸਾ: 5 ਬੱਚਿਆਂ ਸਮੇਤ ਇੱਕੋ ਪਰਿਵਾਰ ਦੇ 8...

ਅਨੰਤਨਾਗ ‘ਚ ਭਿਆਨਕ ਸੜਕ ਹਾਦਸਾ: 5 ਬੱਚਿਆਂ ਸਮੇਤ ਇੱਕੋ ਪਰਿਵਾਰ ਦੇ 8 ਜੀਆਂ ਦੀ ਮੌਤ

Published on

----------- Advertisement -----------

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਵਿੱਚ ਇੱਕ ਹੀ ਪਰਿਵਾਰ ਦੇ 8 ਲੋਕਾਂ ਦੀ ਮੌਤ ਹੋ ਗਈ। ਇਹ ਸਭ ਉਸ ਸਮੇਂ ਹੋਇਆ ਜਦੋਂ ਗੱਡੀ ਸੜਕ ਤੋਂ ਫਿਸਲ ਕੇ ਖਾਈ ਵਿੱਚ ਜਾ ਡਿੱਗੀ। ਜਿਸ ਵਿੱਚ ਪੰਜ ਬੱਚਿਆਂ ਸਮੇਤ ਪਰਿਵਾਰ ਦੇ ਅੱਠ ਜੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਇੱਕ ਪੁਲਿਸ ਮੁਲਾਜ਼ਮ, ਦੋ ਔਰਤਾਂ ਅਤੇ ਛੇ ਤੋਂ 16 ਸਾਲ ਦੇ ਪੰਜ ਬੱਚੇ ਸ਼ਾਮਲ ਹਨ।
ਮੌਕੇ ‘ਤੇ ਪਹੁੰਚੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਪਰਿਵਾਰ ਕਿਸ਼ਤਵਾੜ ਤੋਂ ਮਾਰਵਾਹ ਜਾ ਰਿਹਾ ਸੀ। ਸਿੰਥਨ ਟਾਪ ਨੇੜੇ ਦਕਸ਼ਮ ਵਿਖੇ ਉਨ੍ਹਾਂ ਦੀ ਕਾਰ ਸੜਕ ਤੋਂ ਫਿਸਲ ਗਈ ਅਤੇ ਇੱਕ ਖਾਈ ਵਿੱਚ ਡਿੱਗ ਗਈ। ਇਸ ਹਾਦਸੇ ‘ਚ ਪੂਰੇ ਪਰਿਵਾਰ ਦੇ ਅੱਠ ਜੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਹਾਦਸੇ ਦਾ ਸਹੀ ਕਾਰਨ ਕੀ ਹੈ ਅਤੇ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਗੱਡੀ ਕੰਟਰੋਲ ਤੋਂ ਬਾਹਰ ਹੋ ਗਈ ਸੀ। ਪੁਲਿਸ ਦਾ ਕਹਿਣਾ ਹੈ ਕਿ ਹਰ ਪਹਿਲੂ ਤੋਂ ਜਾਂਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...