June 15, 2026, 6:53 pm
----------- Advertisement -----------
HomeNewsBreaking Newsਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਦਾ ਐਲਾਨ, ਸਵੇਰੇ 6 ਵਜੇ...

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਦਾ ਐਲਾਨ, ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ

Published on

----------- Advertisement -----------

 ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਦਾ ਐਲਾਨ ਕੀਤਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 2-2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਨਵੀਆਂ ਕੀਮਤਾਂ 15 ਮਾਰਚ 2024 ਨੂੰ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। 

ਦੱਸ ਦਈਏ ਕਿ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਟਵੀਟ ਕਰਕੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਦੀ ਕਟੌਤੀ ਕਰਕੇ ਦੇਸ਼ ਦੇ ਸਫਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਕਰੋੜਾਂ ਭਾਰਤੀਆਂ ਦੇ ਆਪਣੇ ਪਰਿਵਾਰ ਦੀ ਭਲਾਈ ਅਤੇ ਸੁੱਖ-ਸਹੂਲਤਾਂ ਹੀ ਉਨ੍ਹਾਂ ਦਾ ਟੀਚਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...