September 4, 2026, 8:25 pm
----------- Advertisement -----------
HomeNewsLatest Newsਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਲੋਕਾਂ ਨਾਲ ਮਿਲ ਕੇ ਖਰਾਬ ਬੱਸ ਨੂੰ...

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਲੋਕਾਂ ਨਾਲ ਮਿਲ ਕੇ ਖਰਾਬ ਬੱਸ ਨੂੰ ਲਗਾਇਆ ਧੱਕਾ

Published on

----------- Advertisement -----------

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਹਿਮਾਚਲ ਵਿੱਚ ਚੋਣ ਪ੍ਰਚਾਰ ਦੌਰਾਨ ਇੱਕ ਹੈਰਾਨੀਜਨਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ‘ਚ ਠਾਕੁਰ ਹਿਮਾਚਲ ਰੋਡਵੇਜ਼ ਦੀ ਖਰਾਬ ਹੋਈ ਬੱਸ ਨੂੰ ਧੱਕਾ ਲਗਾਉਂਦੇ ਨਜ਼ਰ ਆ ਰਹੇ ਹਨ। ਜਾਣਕਾਰੀ ਮੁਤਾਬਿਕ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਬਿਲਾਸਪੁਰ ਵਿੱਚ ਪ੍ਰਚਾਰ ਕਰਨ ਗਏ ਸਨ। ਪਿੰਡ ਵਿੱਚੋਂ ਲੰਘਦੀ ਤੰਗ ਸੜਕ ’ਤੇ ਸਵਾਰੀਆਂ ਨਾਲ ਭਰੀ ਬੱਸ ਖਰਾਬ ਹੋ ਗਈ। ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪਿਆ। ਅਨੁਰਾਗ ਠਾਕੁਰ ਦਾ ਕਾਫਲਾ ਵੀ ਇਸੇ ਜਾਮ ਵਿੱਚ ਫਸਿਆ ਰਿਹਾ। ਆਪਣੀ ਕਾਰ ਤੋਂ ਹੇਠਾਂ ਉਤਰ ਕੇ ਅਨੁਰਾਗ ਠਾਕੁਰ ਨੇ ਬਾਕੀ ਲੋਕਾਂ ਨਾਲ ਬੱਸ ਨੂੰ ਧੱਕਾ ਲਗਾਇਆ।
ਘੁਮਾਰਵੀ ਬੱਸ ਸਟੈਂਡ ਦੇ ਇੰਚਾਰਜ ਕੁਲਦੀਪ ਨੇ ਦੱਸਿਆ ਕਿ ਘੁਮਾਰਵੀ ਤੱਲਿਆਣਾ ਦੀ ਬੱਸ ਸ਼ਾਮ ਸਾਢੇ ਪੰਜ ਵਜੇ ਦੇ ਕਰੀਬ ਰਵਾਨਾ ਹੋਈ ਸੀ ਪਰ ਕੁਥੇੜਾ ਤੋਂ ਕੁਝ ਦੂਰੀ ’ਤੇ ਸਥਿਤ ਕੋਠੀ ਨੇੜੇ ਖਰਾਬ ਹੋ ਗਈ। ਬੱਸ ਦਾ ਗੇਅਰ ਲੀਵਰ ਟੁੱਟ ਗਿਆ ਸੀ, ਜਿਸ ਕਾਰਨ ਬੱਸ ਨੂੰ ਅੱਗੇ ਨਹੀਂ ਚਲਾਇਆ ਜਾ ਸਕਿਆ। ਹੁਣ ਮਕੈਨਿਕ ਸਵੇਰੇ ਜਾ ਕੇ ਉਸ ਬੱਸ ਨੂੰ ਠੀਕ ਕਰੇਗਾ। ਦੱਸ ਦਈਏ ਕਿ ਸੋਸ਼ਲ ਮੀਡੀਆ ‘ਤੇ ਕਈ ਯੂਜ਼ਰਸ ਵੀਡੀਓ ‘ਤੇ ਮਜ਼ੇਦਾਰ ਕੁਮੈਂਟਸ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...