July 30, 2026, 10:52 am
----------- Advertisement -----------
HomeNewsLatest Newsਅਨਵਰ ਇਬਰਾਹਿਮ ਹੋਣਗੇ ਮਲੇਸ਼ੀਆ ਦੇ ਨਵੇਂ ਪ੍ਰਧਾਨ ਮੰਤਰੀ

ਅਨਵਰ ਇਬਰਾਹਿਮ ਹੋਣਗੇ ਮਲੇਸ਼ੀਆ ਦੇ ਨਵੇਂ ਪ੍ਰਧਾਨ ਮੰਤਰੀ

Published on

----------- Advertisement -----------

ਅਨਵਰ ਇਬਰਾਹਿਮ ਮਲੇਸ਼ੀਆ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ। ਮਲੇਸ਼ੀਆ ਵਿੱਚ 19 ਨਵੰਬਰ ਨੂੰ ਹੋਈਆਂ ਚੋਣਾਂ ਦੇ ਬਾਅਦ ਰਾਜਾ ਸੁਲਤਾਨ ਅਬਦੁੱਲਾ ਨੇ ਅਨਵਰ ਨੂੰ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਹੈ। 2018 ਤੋਂ ਹੁਣ ਤਕ ਮਲੇਸ਼ੀਆ ਵਿੱਚ ਤਿੰਨ ਵਾਰ ਚੋਣਾਂ ਹੋ ਚੁੱਕੀਆਂ ਹਨ। ਅਨਵਰ ਇਬਰਾਹਿਮ ਸਾਲ 1990 ਵਿੱਚ ਉਪ ਪ੍ਰਧਾਨ ਮੰਤਰੀ ਸਨ ਅਤੇ 2018 ਵਿੱਚ ਉਹ ਪ੍ਰਧਾਨ ਮੰਤਰੀ ਨਹੀਂ ਬਣ ਪਾਏ ਸਨ।
ਜ਼ਿਕਰਯੋਗ ਹੈ ਕਿ ਮਲੇਸ਼ੀਆ ਦੇ ਕਿੰਗ ਸੁਲਤਾਨ ਅਬਦੁੱਲਾ ਸੁਲਤਾਨ ਅਹਿਮਦ ਸ਼ਾਹ ਕੋਲ ਪ੍ਰਧਾਨ ਮੰਤਰੀ ਨਿਯੁਕਤ ਕਰਨ ਦਾ ਅਧਿਕਾਰ ਹੈ। ਇਸ ਦੇ ਲਈ ਸਾਰੀਆਂ ਪਾਰਟੀਆਂ ਨੂੰ ਉਨ੍ਹਾਂ ਦੇ ਸਾਹਮਣੇ ਆਪਣਾ ਬਹੁਮਤ ਸਾਬਤ ਕਰਨਾ ਹੁੰਦਾ ਹੈ। ਅਨਵਰ ਲੰਬੇ ਸਮੇਂ ਤੱਕ ਇੰਡੋਨੇਸ਼ੀਆ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ ਹਨ। ਅਨਵਰ ਇਬਰਾਹਿਮ ਦੀ ਹਮਾਇਤ ਵਾਲੇ ਗਠਜੋੜ ਪਾਕਤਾਨ ਹਰਪਤ ਨੇ ਪੰਜ ਦਿਨ ਪਹਿਲਾਂ ਹੋਈਆਂ ਚੋਣਾਂ ਵਿੱਚ 82 ਸੀਟਾਂ ਜਿੱਤੀਆਂ ਸਨ। ਦੱਸ ਦਈਏ ਕਿ ਮਲੇਸ਼ੀਆ ਦੇ ਨਵੇਂ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੂੰ ਭ੍ਰਿਸ਼ਟਾਚਾਰ ਅਤੇ ਬਦਮਾਸ਼ੀ ਦੇ ਦੋਸ਼ਾਂ ਵਿੱਚ ਕਰੀਬ ਇੱਕ ਦਹਾਕੇ ਤੱਕ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ। ਹਾਲਾਂਕਿ ਉਨ੍ਹਾਂ ਦੇ ਸਮਰਥਕ ਉਨ੍ਹਾਂ ‘ਤੇ ਲੱਗੇ ਦੋਸ਼ਾਂ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...

ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ...

*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ...

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

*ਚੰਡੀਗੜ੍ਹ, 29 ਜੁਲਾਈ,2026*:ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ...

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

*ਚੰਡੀਗੜ੍ਹ, 29 ਜੁਲਾਈ,2026*:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ...

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...