November 17, 2026, 2:47 am
----------- Advertisement -----------
HomeNewsLatest Newsਆਪਣੇ ਸਮਾਰਟਫੋਨ ਤੋਂ ਆਪਣੇ ਇਲਾਕੇ ਦਾ AQI Level ਕਰੋ ਚੈੱਕ, ਇਹ ਸਰਕਾਰੀ...

ਆਪਣੇ ਸਮਾਰਟਫੋਨ ਤੋਂ ਆਪਣੇ ਇਲਾਕੇ ਦਾ AQI Level ਕਰੋ ਚੈੱਕ, ਇਹ ਸਰਕਾਰੀ ਐਪ ਦੇਵੇਗੀ ਲਾਈਵ ਅਪਡੇਟ

Published on

----------- Advertisement -----------

ਦਿੱਲੀ, ਗੁਜਰਾਤ, ਹਰਿਆਣਾ ਵਰਗੇ ਸੂਬਿਆਂ ਦੀ ਹਵਾ ਜਾਨਲੇਵਾ ਹੋ ਗਈ ਹੈ। ਇਨ੍ਹਾਂ ਸ਼ਹਿਰਾਂ ‘ਚ ਹਵਾ ਦੀ ਗੁਣਵੱਤਾ ਹੁਣ ਤੱਕ ਦੇ ਸਭ ਤੋਂ ਖਰਾਬ ਪੱਧਰ ‘ਤੇ ਪਹੁੰਚ ਗਈ ਹੈ। ਇੱਥੇ ਏਅਰ ਕੁਆਲਿਟੀ ਇੰਡੈਕਸ (AQI) 500 ਅਤੇ ਇਸ ਤੋਂ ਉੱਪਰ ਪਹੁੰਚ ਗਿਆ ਹੈ। ਇਸ ਜ਼ਹਿਰੀਲੀ ਹਵਾ ਤੋਂ ਬਚਣ ਲਈ ਲੋਕ ਘਰਾਂ ਵਿਚ ਏਅਰ ਪਿਊਰੀਫਾਇਰ ਅਤੇ ਘਰ ਦੇ ਬਾਹਰ ਫੇਸ ਮਾਸਕ ਦੀ ਵਰਤੋਂ ਕਰ ਰਹੇ ਹਨ ਪਰ ਇਸ ਹਵਾ ਤੋਂ ਬਚਣਾ ਬਹੁਤ ਮੁਸ਼ਕਲ ਹੈ।ਇਸ ਰਿਪੋਰਟ ਵਿੱਚ ਅਸੀਂ ਤੁਹਾਨੂੰ ਇੱਕ ਸਰਕਾਰੀ ਐਪ ਬਾਰੇ ਦੱਸਾਂਗੇ ਜੋ ਤੁਹਾਨੂੰ AQI ਬਾਰੇ ਲਾਈਵ ਜਾਣਕਾਰੀ ਦੇਵੇਗੀ।
ਇਸ ਐਪ ਨੂੰ ਭਾਰਤ ਸਰਕਾਰ ਦੇ ਧਰਤੀ ਵਿਗਿਆਨ ਮੰਤਰਾਲੇ ਦੁਆਰਾ ਲਾਂਚ ਕੀਤਾ ਗਿਆ ਹੈ। SAFAR-Air ਐਪ ਮੌਸਮ ਅਤੇ ਹਵਾ ਗੁਣਵੱਤਾ ਸੂਚਕਾਂਕ ਦੋਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਦਾ ਹੈ। SAFAR-Air ਐਪ ਗੂਗਲ ਪਲੇ ਸਟੋਰ ਅਤੇ ਐਪਲ ਐਪ ਸਟੋਰ ਦੋਵਾਂ ‘ਤੇ ਉਪਲਬਧ ਹੈ ਅਤੇ ਇਸਨੂੰ ਮੁਫਤ ਵਿਚ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਐਪ ਨੂੰ ਇੰਡੀਅਨ ਇੰਸਟੀਚਿਊਟ ਆਫ ਟ੍ਰੋਪਿਕਲ ਮੀਟਿਓਰੌਲੋਜੀ, ਪੁਣੇ ਨੇ ਧਰਤੀ ਵਿਗਿਆਨ ਮੰਤਰਾਲੇ ਦੇ ਸਹਿਯੋਗ ਨਾਲ ਤਿਆਰ ਕੀਤਾ ਹੈ। ਇਹ ਐਪ ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ ਦੇ AQI ਬਾਰੇ ਅੰਗਰੇਜ਼ੀ, ਹਿੰਦੀ, ਮਰਾਠੀ ਅਤੇ ਗੁਜਰਾਤੀ ਵਿੱਚ ਜਾਣਕਾਰੀ ਦਿੰਦੀ ਹੈ। SAFAR-Air ਤੋਂ ਇਲਾਵਾ, ਪ੍ਰਾਈਵੇਟ ਕੰਪਨੀਆਂ/ਸਟਾਰਟਅੱਪਸ ਦੀਆਂ ਬਹੁਤ ਸਾਰੀਆਂ ਐਪਸ ਹਨ ਜਿਨ੍ਹਾਂ ਦੀ ਮਦਦ ਨਾਲ ਤੁਸੀਂ ਮੌਸਮ ਅਤੇ AQI ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...