October 17, 2026, 9:01 am
----------- Advertisement -----------
HomeNewsBreaking NewsAptech ਦੇ ਐਮਡੀ ਅਤੇ ਸੀਈਓ ਅਨਿਲ ਪੰਤ ਦਾ ਦਿਹਾਂਤ

Aptech ਦੇ ਐਮਡੀ ਅਤੇ ਸੀਈਓ ਅਨਿਲ ਪੰਤ ਦਾ ਦਿਹਾਂਤ

Published on

----------- Advertisement -----------

ਐਪਟੈਕ ਕੰਪਨੀ ਦੇ ਐਮਡੀ ਅਤੇ ਸੀਈਓ ਡਾ. ਅਨਿਲ ਪੰਤ ਦਾ 15 ਅਗਸਤ ਨੂੰ ਦਿਹਾਂਤ ਹੋ ਗਿਆ। ਕੰਪਨੀ ਨੇ ਐਕਸਚੇਂਜ ਫਾਈਲਿੰਗ ‘ਚ ਇਸ ਗੱਲ ਦੀ ਪੁਸ਼ਟੀ ਕੀਤੀ ਹੈ। Aptech ਨੇ ਇੱਕ ਬਿਆਨ ਵਿੱਚ ਕਿਹਾ, “ਕੰਪਨੀ ਨੂੰ ਮੰਗਲਵਾਰ (15 ਅਗਸਤ, 2023) ਨੂੰ ਡਾ. ਅਨਿਲ ਪੰਤ, ਮੈਨੇਜਿੰਗ ਡਾਇਰੈਕਟਰ ਅਤੇ ਸੀਈਓ ਦੇ ਦੁਖਦਾਈ ਦੇਹਾਂਤ ਬਾਰੇ ਸੂਚਿਤ ਕਰਦੇ ਹੋਏ ਬੇਹੱਦ ਅਫਸੋਸ ਹੈ।”
ਫਾਈਲਿੰਗ ਵਿੱਚ ਕਿਹਾ ਗਿਆ ਹੈ ਕਿ ਐਪਟੈਕ ਦੇ ਕਰਮਚਾਰੀਆਂ ਨੇ ਵਿਛੜੀ ਆਤਮਾ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। ਬਿਆਨ ਵਿਚ ਕਿਹਾ ਗਿਆ ਹੈ, ‘ਡਾ. ਪੰਤ ਦੇ ਯੋਗਦਾਨ ਅਤੇ ਊਰਜਾ ਦੀ ਕਮੀ ਕੰਪਨੀ ਨੂੰ ਹਮੇਸ਼ਾ ਰਹੇਗੀ। ਕੰਪਨੀ ਦੇ ਸਾਰੇ ਨਿਰਦੇਸ਼ਕ ਅਤੇ ਕਰਮਚਾਰੀ ਉਨ੍ਹਾਂ ਦੇ ਪਰਿਵਾਰ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਨ।”
ਦੱਸ ਦਈਏ ਕਿ ਜੂਨ ‘ਚ ਕੰਪਨੀ ਨੇ ਕਿਹਾ ਸੀ ਕਿ ਪੰਤ ਦੀ ਸਿਹਤ ਅਚਾਨਕ ਵਿਗੜਨ ਕਾਰਨ ਉਹ ਅਣਮਿੱਥੇ ਸਮੇਂ ਦੀ ਛੁੱਟੀ ‘ਤੇ ਚਲੇ ਗਏ ਹਨ। ਹੁਣ ਅੰਤਰਿਮ ਸੀਈਓ ਦੀ ਚੋਣ ਪ੍ਰਕਿਰਿਆ ਚੱਲ ਰਹੀ ਹੈ। ਪੰਤ 2016 ਤੋਂ ਐਪਟੈਕ ਦੇ ਸੀਈਓ ਅਤੇ ਐਮਡੀ ਸਨ। ਇਸ ਤੋਂ ਪਹਿਲਾਂ ਉਹ ਸਿਫੀ ਟੈਕਨਾਲੋਜੀਜ਼ ਅਤੇ ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀਸੀਐਸ) ਵਰਗੀਆਂ ਕੰਪਨੀਆਂ ਨਾਲ ਜੁੜੇ ਹੋਏ ਸਨ। ਉਨ੍ਹਾਂ ਨੇ ਵਿਕਰੀ, ਗੁਣਵੱਤਾ, ਡਿਲਿਵਰੀ, ਮਾਰਕੀਟਿੰਗ, ਉਤਪਾਦ ਪ੍ਰਬੰਧਨ ਵਰਗੀਆਂ ਵੱਖ-ਵੱਖ ਜਿੰਮੇਵਾਰੀਆਂ ਨੂੰ ਸੰਭਾਲਣ ਲਈ IT ਅਤੇ ਸੰਚਾਰ ਸਪੇਸ ਵਿੱਚ 15 ਤੋਂ ਵੱਧ ਸਾਲ ਬਿਤਾਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...