August 17, 2026, 6:43 am
----------- Advertisement -----------
HomeNewsLatest Newsਅਰੁਣ ਗੋਇਲ ਨੇ ਭਾਰਤ ਦੇ ਨਵੇਂ ਚੋਣ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਅਰੁਣ ਗੋਇਲ ਨੇ ਭਾਰਤ ਦੇ ਨਵੇਂ ਚੋਣ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

Published on

----------- Advertisement -----------

ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸਾਬਕਾ ਅਧਿਕਾਰੀ ਅਰੁਣ ਗੋਇਲ ਨੇ ਸੋਮਵਾਰ ਨੂੰ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸ਼ਨੀਵਾਰ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਗੋਇਲ 1985 ਬੈਚ ਦੇ ਪੰਜਾਬ ਕੇਡਰ ਦੇ ਅਧਿਕਾਰੀ ਹਨ। ਉਹ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਦੇ ਨਾਲ ਚੋਣ ਕਮਿਸ਼ਨ ਦਾ ਹਿੱਸਾ ਹੋਣਗੇ
ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨਰ ਵਜੋਂ ਉਨ੍ਹਾਂ ਦੀ ਨਿਯੁਕਤੀ ਦਾ ਐਲਾਨ ਉਸ ਸਮੇਂ ਕੀਤਾ ਗਿਆ ਹੈ ਜਦੋਂ ਗੁਜਰਾਤ ਵਿੱਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਗੁਜਰਾਤ ਵਿੱਚ 1 ਦਸੰਬਰ ਤੋਂ 5 ਦਸੰਬਰ ਤੱਕ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਦੇ ਨਾਲ ਹੀ ਇਸ ਦੇ ਨਤੀਜੇ 8 ਦਸੰਬਰ ਨੂੰ ਐਲਾਨੇ ਜਾਣਗੇ। ਅਰੁਣ ਗੋਇਲ ਇਹ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਅਗਲੇ ਮੁੱਖ ਚੋਣ ਕਮਿਸ਼ਨਰ ਬਣਨ ਦੇ ਮਜ਼ਬੂਤ ​​ਦਾਅਵੇਦਾਰ ਹੋਣਗੇ। ਦੱਸ ਦਈਏ ਕਿ ਰਾਜੀਵ ਕੁਮਾਰ ਦਾ ਕਾਰਜਕਾਲ ਫਰਵਰੀ 2025 ਤੱਕ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...