August 12, 2026, 4:45 pm
----------- Advertisement -----------
HomeNewsLatest Newsਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅਰਵਿੰਦ ਕੇਜਰੀਵਾਲ ਨੇ ਦਿੱਤੀ ਸ਼ਰਧਾਂਜਲੀ

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅਰਵਿੰਦ ਕੇਜਰੀਵਾਲ ਨੇ ਦਿੱਤੀ ਸ਼ਰਧਾਂਜਲੀ

Published on

----------- Advertisement -----------

ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿਤੀ ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ “ਅਮਰ ਸ਼ਹੀਦ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਰਧਾਂਜਲੀ ਭੇਟ ਕਰਦਾ ਹਾਂ। ਸਾਨੂੰ ਸਾਰੇ 130 ਕਰੋੜ ਭਾਰਤੀਆਂ ਨੂੰ ਮਿਲ ਕੇ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਭਾਰਤ ਬਣਾਉਣਾ ਹੈ, ਭਾਰਤ ਨੂੰ ਦੁਨੀਆ ਦਾ ਨੰਬਰ 1 ਦੇਸ਼ ਬਣਾਉਣਾ ਹੈ।”

ਇਸ ਦੇ ਨਾਲ ਹੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਆਪ ਆਦਮੀ ਪਾਰਟੀ ਵੱਲੋ ਦਿੱਲੀ ਵਿਚ 50 ਥਾਵਾਂ ‘ਤੇ ਖੂਨਦਾਨ ਕੈਂਪ ਵੀ ਲਗਾਏ ਗਏ ਹਨ। ਸੀਐਮ ਕੇਜਰੀਵਾਲ ਇਸ ਕੈਂਪ ਦੀ ਸ਼ੁਰੂਆਤ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਕੀਤੀ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਇੱਕ ਟਵੀਟ ਵਿੱਚ ਸੀਐਮ ਕੇਜਰੀਵਾਲ ਨੇ ਕਿਹਾ ਸੀ ਕਿ ਭਲਕੇ ਭਗਤ ਸਿੰਘ ਦਾ ਜਨਮ ਦਿਨ ਹੈ। ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਦੇ ਜਨਮ ਦਿਨ ਦੇ ਮੌਕੇ ‘ਤੇ ਦਿੱਲੀ ਸਰਕਾਰ ਵੱਲੋਂ ਦਿੱਲੀ ‘ਚ ਕਈ ਥਾਵਾਂ ‘ਤੇ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਹਰ ਵਿਅਕਤੀ ਖੂਨਦਾਨ ਜ਼ਰੂਰ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...