November 9, 2026, 11:03 am
----------- Advertisement -----------
HomeNewsBreaking Newsਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਭਾਜਪਾ 'ਚ ਸ਼ਾਮਲ

ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਭਾਜਪਾ ‘ਚ ਸ਼ਾਮਲ

Published on

----------- Advertisement -----------

ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਸ਼ਨੀਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ‘ਆਪ’ ਨਾਲ ਗਠਜੋੜ ਕਰਕੇ 6 ਦਿਨ ਪਹਿਲਾਂ ਭਾਵ 28 ਅਪ੍ਰੈਲ ਨੂੰ ਦਿੱਲੀ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਸੀ। ਲਵਲੀ ਦੇ ਨਾਲ ਨੀਰਜ ਬਸੋਆ, ਰਾਜਕੁਮਾਰ ਚੌਹਾਨ, ਨਸੀਬ ਸਿੰਘ ਅਤੇ ਅਮਿਤ ਮਲਿਕ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਲਵਲੀ ਨੇ ਕਿਹਾ, “ਸਾਨੂੰ ਭਾਜਪਾ ਦੇ ਬੈਨਰ ਹੇਠ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਦਿੱਲੀ ਦੇ ਲੋਕਾਂ ਲਈ ਲੜਨ ਦਾ ਮੌਕਾ ਮਿਲਿਆ ਹੈ। ਮੈਨੂੰ ਪੂਰੀ ਉਮੀਦ ਹੈ ਕਿ ਦੇਸ਼ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਆਉਣ ਵਾਲੇ ਦਿਨਾਂ ਵਿੱਚ ਭਾਰੀ ਬਹੁਮਤ ਨਾਲ ਦਿੱਲੀ ਵਿੱਚ ਵੀ ਭਾਜਪਾ ਦਾ ਝੰਡਾ ਲਹਿਰਾਏਗਾ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...