August 17, 2026, 8:51 pm
----------- Advertisement -----------
HomeNewsLatest Newsਹਰਿਆਣਾ ਅਤੇ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਦਾ ਹੋਇਆ ਐਲਾਨ !

ਹਰਿਆਣਾ ਅਤੇ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਦਾ ਹੋਇਆ ਐਲਾਨ !

Published on

----------- Advertisement -----------

ਚੋਣ ਕਮਿਸ਼ਨ ਨੇ ਅੱਜ ਜੰਮੂ-ਕਸ਼ਮੀਰ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਜੰਮੂ-ਕਸ਼ਮੀਰ ‘ਚ 3 ਪੜਾਵਾਂ ‘ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ। ਹਰਿਆਣਾ ‘ਚ 1 ਅਕਤੂਬਰ ਨੂੰ ਵਿਧਾਨ ਸਭਾ ਦੀਆਂ 90 ਸੀਟਾਂ ‘ਤੇ ਇੱਕ ਪੜਾਅ ‘ਚ ਵੋਟਿੰਗ ਹੋਵੇਗੀ। ਦੋਵਾਂ ਰਾਜਾਂ ਦੇ ਨਤੀਜੇ 4 ਅਕਤੂਬਰ ਨੂੰ ਆਉਣਗੇ।

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਜੰਮੂ -ਕਸ਼ਮੀਰ ਵਿਧਾਨ ਸਭਾ ਵਾਲਾ ਕੇਂਦਰ ਸ਼ਾਸਤ ਪ੍ਰਦੇਸ਼ ਹੈ। ਪੂਰਨ ਰਾਜ ਦਾ ਦਰਜਾ ਖ਼ਤਮ ਹੋਣ ਤੋਂ ਬਾਅਦ ਇਸ ਦੀ ਵਿਧਾਨ ਸਭਾ ਦੀ ਤਸਵੀਰ ਵੀ ਬਦਲ ਗਈ ਹੈ। ਹੁਣ ਜੰਮੂ-ਕਸ਼ਮੀਰ ਵਿੱਚ 114 ਸੀਟਾਂ ਹਨ, ਜਿਨ੍ਹਾਂ ਵਿੱਚੋਂ 24 ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਆਉਂਦੀਆਂ ਹਨ।

ਉਨ੍ਹਾਂ ਕਿਹਾ, ‘ਜੰਮੂ-ਕਸ਼ਮੀਰ ਵਿੱਚ ਅਸੀਂ ਜਿਨ੍ਹਾਂ ਸਿਆਸੀ ਪਾਰਟੀਆਂ ਨਾਲ ਗੱਲ ਕੀਤੀ ਹੈ, ਉਨ੍ਹਾਂ ਸਾਰੀਆਂ ਦਾ ਵਿਚਾਰ ਸੀ ਕਿ ਚੋਣਾਂ ਜਲਦੀ ਤੋਂ ਜਲਦੀ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਤੁਹਾਨੂੰ ਯਾਦ ਹੋਵੇਗਾ ਕਿ ਪੋਲਿੰਗ ਬੂਥਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ ਲੋਕਤੰਤਰ ਦੀ ਤਾਕਤ ਸਨ। ਉਮੀਦ ਅਤੇ ਜਮਹੂਰੀਅਤ ਦੀ ਝਲਕ ਇਹ ਦਰਸਾਉਂਦੀ ਹੈ ਕਿ ਲੋਕ ਆਪਣੀ ਕਿਸਮਤ ਆਪ ਬਦਲਣਾ ਚਾਹੁੰਦੇ ਹਨ। ਲੋਕ ਦੇਸ਼ ਦੇ ਭਵਿੱਖ ਨੂੰ ਬਦਲਣ ਦਾ ਹਿੱਸਾ ਬਣਨਾ ਚਾਹੁੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...