August 11, 2026, 2:16 pm
----------- Advertisement -----------
HomeNewsNational-Internationalਆਸਟ੍ਰੇਲੀਆ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਬੁਲਾਈ ਐਮਰਜੈਂਸੀ ਕੈਬਨਿਟ ਮੀਟਿੰਗ

ਆਸਟ੍ਰੇਲੀਆ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਬੁਲਾਈ ਐਮਰਜੈਂਸੀ ਕੈਬਨਿਟ ਮੀਟਿੰਗ

Published on

----------- Advertisement -----------

ਭਾਰਤ ਸਮੇਤ ਹੋਰ ਕਈ ਦੇਸ਼ਾਂ ਵਿੱਚ ਓਮੀਕ੍ਰੋਨ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਸਿਡਨੀ ਅਤੇ ਨਿਊ ਸਾਊਥ ਵੇਲਜ਼ ਦੇ ਨੇੜਲੇ ਖੇਤਰਾਂ ਵਿੱਚ 11,000 ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਹਨ, ਜੋ ਕਿ ਇੱਕ ਦਿਨ ਪਹਿਲਾਂ ਨਾਲੋਂ 6,000 ਵੱਧ ਹਨ। ਓਮੀਕ੍ਰੋਨ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਆਸਟ੍ਰੇਲੀਆ ਸਰਕਾਰ ਨੇ ਐਮਰਜੈਂਸੀ ਕੈਬਨਿਟ ਮੀਟਿੰਗ ਬੁਲਾਈ ਹੈ ਜੋ ਕਿ ਨਿਰਧਾਰਤ ਸਮੇਂ ਤੋਂ ਪਹਿਲਾਂ ਹੁਣ ਵੀਰਵਾਰ ਨੂੰ ਹੋਵੇਗੀ।

ਆਸਟ੍ਰੇਲੀਆ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਕਿਹਾ ਕਿ ਜਿਵੇਂ-ਜਿਵੇਂ ਓਮੀਕਰੋਨ ਫੈਲਦਾ ਹੈ, ਸਾਡੇ ‘ਤੇ ਦਬਾਅ ਵੱਧਦਾ ਰਹੇਗਾ। ਰਾਜ ਅਤੇ ਖੇਤਰ ਇਹਨਾਂ ਚੁਣੌਤੀਆਂ ਨਾਲ ਨਜਿੱਠਣ ਲਈ ਆਪਣੀਆਂ ਯੋਜਨਾਵਾਂ ‘ਤੇ ਕੰਮ ਕਰ ਰਹੇ ਹਨ। ਮੌਰੀਸਨ ਨੇ ਕਿਹਾ ਕਿ ਉਨ੍ਹਾਂ ਨੇ ਉਮੀਦ ਹੈ ਕਿ ਮੀਟਿੰਗ ਵਿੱਚ ਇਹ ਸਪੱਸ਼ਟ ਹੋ ਜਾਵੇਗਾ ਕਿ ਸੰਕਰਮਿਤ ਲੋਕਾਂ ਦੇ ਨਜ਼ਦੀਕੀ ਸੰਪਰਕਾਂ ਨੂੰ ਕਿਵੇਂ ਦਾ ਮੰਨਿਆ ਜਾਣਾ ਚਾਹੀਦਾ ਹੈ ਅਤੇ ਮਾਮਲਿਆਂ ਵਿੱਚ ਭਾਰੀ ਵਾਧਾ ਹੋਣ ਦੀ ਜਾਂਚ ਕਿਵੇਂ ਕੀਤੀ ਜਾਵੇ।

ਦਸ ਦਈਏ ਕਿ ਇਹ ਨਵਾਂ ਵੇਰੀਐਂਟ ਭਾਰਤ ਦੇ 21 ਸੂਬਿਆਂ ਵਿੱਚ ਹੁਣ ਤਕ ਆਪਣੇ ਪੈਰ ਪਸਾਰ ਚੁੱਕਿਆ ਹੈ। ਜਾਣਕਾਰੀ ਮੁਤਾਬਕ ਪਿਛਲੇ 24 ਘੰਟਿਆਂ ‘ਚ ਭਾਰਤ ‘ਚ ਓਮੀਕ੍ਰੋਨ ਦੇ 128 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤਕ ਭਾਰਤ ‘ਚ ਓਮੀਕ੍ਰੋਨ ਦੇ ਮਰੀਜ਼ਾਂ ਦੀ ਕੁੱਲ ਗਿਣਤੀ 781 ਹੋ ਗਈ ਹੈ। ਸੂਬਾ ਸਰਕਾਰਾਂ ਵੱਲੋਂ ਵੀ ਲੋੜੀਂਦੀਆਂ ਪਾਬੰਦੀਆਂ ਦਾ ਐਲਾਨ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...