July 27, 2026, 3:41 am
----------- Advertisement -----------
HomeNewsLatest Newsਰਾਮਲੱਲਾ ਦੇ ਪੁਜਾਰੀਆਂ ਲਈ ਡਰੈੱਸ ਕੋਡ ਹੋਇਆ ਲਾਗੂ; ਐਂਡ੍ਰਾਇਡ ਫੋਨ ਦੀ ਵਰਤੋਂ...

ਰਾਮਲੱਲਾ ਦੇ ਪੁਜਾਰੀਆਂ ਲਈ ਡਰੈੱਸ ਕੋਡ ਹੋਇਆ ਲਾਗੂ; ਐਂਡ੍ਰਾਇਡ ਫੋਨ ਦੀ ਵਰਤੋਂ ‘ਤੇ ਵੀ ਲੱਗੀ ਪਾਬੰਦੀ

Published on

----------- Advertisement -----------

ਅਯੁੱਧਿਆ ‘ਚ ਰਾਮਲਲਾ ਦੀ ਪੂਜਾ ਕਰਨ ਵਾਲੇ ਪੁਜਾਰੀਆਂ ਲਈ ਡਰੈੱਸ ਕੋਡ ਲਾਗੂ ਕੀਤਾ ਗਿਆ ਹੈ। ਰਾਮ ਮੰਦਰ ਦੇ ਪੁਜਾਰੀ ਹੁਣ ਚਿੱਟੀ ਧੋਤੀ ਅਤੇ ਪੀਲੀ ਚੌਬੰਦੀ ਵਿੱਚ ਨਜ਼ਰ ਆਉਣਗੇ। ਟਰੱਸਟ ਵੱਲੋਂ ਜਲਦੀ ਹੀ ਸਾਰੇ ਪੁਜਾਰੀਆਂ ਨੂੰ ਕੱਪੜੇ ਮੁਹੱਈਆ ਕਰਵਾਏ ਜਾਣਗੇ। ਨਾਲ ਹੀ ਰਾਮਲਲਾ ਦੀ ਪੂਜਾ ਕਰਨ ਵਾਲੇ ਸਾਰੇ 25 ਪੁਜਾਰੀਆਂ ਨੂੰ ਰਾਮ ਮੰਦਰ ਟਰੱਸਟ ਵੱਲੋਂ ਕੀਪੈਡ ਫੋਨ ਦਿੱਤੇ ਗਏ ਹਨ। ਹੁਣ ਰਾਮ ਮੰਦਰ ‘ਚ ਪੁਜਾਰੀ ਸਿਰਫ਼ ਕੀਪੈਡ ਫ਼ੋਨ ਹੀ ਵਰਤ ਸਕਣਗੇ। ਐਂਡ੍ਰਾਇਡ ਫੋਨ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਸ਼ੁੱਕਰਵਾਰ ਨੂੰ ਰਾਮ ਮੰਦਰ ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਨੇ ਨਵੇਂ ਪੁਜਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਰਾਮ ਮੰਦਰ ਦੀ ਰਹਿਤ ਮਰਯਾਦਾ ਬਾਰੇ ਜਾਣੂ ਕਰਵਾਇਆ। ਇਸ ਸਿਲਸਿਲੇ ‘ਚ ਡਰੈੱਸ ਕੋਡ ਵੀ ਲਾਗੂ ਕੀਤਾ ਗਿਆ ਹੈ। ਮੰਦਰ ਵਿੱਚ ਫੋਟੋਗ੍ਰਾਫੀ ਅਤੇ ਵੀਡੀਓ ਬਣਾਉਣ ਦੀ ਵੀ ਸਖਤ ਮਨਾਹੀ ਹੈ।
ਪੁਜਾਰੀਆਂ ਨੂੰ ਰਾਮ ਮੰਦਰ ‘ਚ ਪੂਜਾ ਸੇਵਾ ਕਰਨ ਲਈ ਤੈਅ ਕੀਤੇ ਗਏ ਰੋਸਟਰ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਸਾਰੇ ਪੁਜਾਰੀਆਂ ਨੂੰ ਜਾਰੀ ਕੀਤੇ ਗਏ ਰੋਸਟਰ ਦੀ ਕਾਪੀ ਮੁਹੱਈਆ ਕਰਵਾਈ ਗਈ ਹੈ। ਨਵੇਂ ਪੁਜਾਰੀ ਪੁਰਾਣੇ ਪੁਜਾਰੀਆਂ ਦੇ ਨਾਲ ਰੋਸਟਰ ਅਨੁਸਾਰ ਪੂਜਾ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...