November 9, 2026, 4:44 pm
----------- Advertisement -----------
HomeNewsLatest Newsਪੈਰਾਲੰਪਿਕ ਤੋਂ ਪਹਿਲਾਂ ਭਾਰਤ ਨੂੰ ਝਟਕਾ, ਬੈਡਮਿੰਟਨ ਸਟਾਰ ਪ੍ਰਮੋਦ ਭਗਤ 'ਤੇ ਲੱਗੀ...

ਪੈਰਾਲੰਪਿਕ ਤੋਂ ਪਹਿਲਾਂ ਭਾਰਤ ਨੂੰ ਝਟਕਾ, ਬੈਡਮਿੰਟਨ ਸਟਾਰ ਪ੍ਰਮੋਦ ਭਗਤ ‘ਤੇ ਲੱਗੀ 18 ਮਹੀਨਿਆਂ ਦੀ ਪਾਬੰਦੀ

Published on

----------- Advertisement -----------

ਬੈਡਮਿੰਟਨ ਵਿਸ਼ਵ ਮਹਾਸੰਘ (BWF) ਨੇ ਟੋਕੀਓ ਪੈਰਾਲੰਪਿਕ ‘ਚ ਭਾਰਤ ਲਈ ਸੋਨ ਤਮਗਾ ਜਿੱਤਣ ਵਾਲੇ ਬੈਡਮਿੰਟਨ ਖਿਡਾਰੀ ਪ੍ਰਮੋਦ ਭਗਤ ‘ਤੇ 18 ਮਹੀਨੇ ਦੀ ਪਾਬੰਦੀ ਲਗਾ ਦਿੱਤੀ ਹੈ। ਡੋਪਿੰਗ ਸਬੰਧੀ ਨਿਯਮਾਂ ਦੀ ਉਲੰਘਣਾ ਕਰਕੇ ਉਸ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਇਸ ਸਥਿਤੀ ਵਿੱਚ ਉਹ ਹੁਣ ਪੈਰਿਸ ਪੈਰਾਲੰਪਿਕ ਖੇਡਾਂ ਵਿੱਚ ਹਿੱਸਾ ਨਹੀਂ ਲੈ ਸਕੇਗਾ। ਪੈਰਿਸ ਵਿੱਚ 28 ਅਗਸਤ ਤੋਂ 8 ਸਤੰਬਰ ਤੱਕ ਪੈਰਾਲੰਪਿਕ ਖੇਡਾਂ ਸ਼ੁਰੂ ਹੋਣਗੀਆਂ।
ਬਿਹਾਰ ‘ਚ ਜਨਮੇ ਭਗਤ ਨੇ ਪਿਛਲੇ ਸਾਲ ਫਰਵਰੀ ‘ਚ ਆਪਣਾ ਪੰਜਵਾਂ ਵਿਸ਼ਵ ਚੈਂਪੀਅਨਸ਼ਿਪ ਖਿਤਾਬ ਜਿੱਤ ਕੇ ਚੀਨ ਦੇ ਲਿਨ ਡਾਨ ਦੀ ਬਰਾਬਰੀ ਕੀਤੀ ਸੀ। ਭਾਰਤੀ ਪੈਰਾ ਬੈਡਮਿੰਟਨ ਦੇ ਮੁੱਖ ਕੋਚ ਗੌਰਵ ਖੰਨਾ ਨੇ ਕਿਹਾ- ਇਹ ਬਹੁਤ ਦੁਖਦ ਅਤੇ ਮੰਦਭਾਗਾ ਹੈ। ਉਸ ਨੂੰ ਪੈਰਾਲੰਪਿਕ ‘ਚ ਤਮਗੇ ਦੀ ਉਮੀਦ ਸੀ ਪਰ ਉਹ ਯੋਧਾ ਹੈ ਅਤੇ ਮੈਨੂੰ ਯਕੀਨ ਹੈ ਕਿ ਉਹ ਮਜ਼ਬੂਤੀ ਨਾਲ ਵਾਪਸੀ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਲਿਆਂਦਾ ਗਿਆ ਭਾਰਤ, ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਹਿਰਾਸਤ ‘ਚ ਲਿਆ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...