September 15, 2026, 7:46 pm
----------- Advertisement -----------
HomeNewsLatest Newsਉਤਰਾਖੰਡ 'ਚ ਚੱਟਾਨ ਖਿਸਕਣ ਕਾਰਨ ਬਦਰੀਨਾਥ ਹਾਈਵੇਅ ਫਿਰ ਬੰਦ

ਉਤਰਾਖੰਡ ‘ਚ ਚੱਟਾਨ ਖਿਸਕਣ ਕਾਰਨ ਬਦਰੀਨਾਥ ਹਾਈਵੇਅ ਫਿਰ ਬੰਦ

Published on

----------- Advertisement -----------

ਬਾਰਿਸ਼ ਅਕਸਰ ਪਹਾੜੀ ਖੇਤਰਾਂ ਲਈ ਸਮੱਸਿਆ ਬਣ ਜਾਂਦੀ ਹੈ। ਮੀਂਹ ਸ਼ੁਰੂ ਹੁੰਦੇ ਹੀ ਪਹਾੜੀ ਖੇਤਰਾਂ ‘ਚ ਚੱਟਾਨਾਂ ਦੇ ਖਿਸਕਣ ਦਾ ਸਿਲਸਿਲਾ ਫਿਰ ਤੋਂ ਸ਼ੁਰੂ ਹੋ ਗਿਆ ਹੈ। ਭਾਰੀ ਮੀਂਹ ਕਾਰਨ ਬਦਰੀਨਾਥ ਨੈਸ਼ਨਲ ਹਾਈਵੇ ਨੂੰ ਇੱਕ ਵਾਰ ਫਿਰ ਬੰਦ ਕਰ ਦਿੱਤਾ ਗਿਆ ਹੈ, ਇੱਥੇ ਪਹਾੜੀ ਦਾ ਵੱਡਾ ਹਿੱਸਾ ਟੁੱਟ ਕੇ ਸੜਕ ਵਿਚਕਾਰ ਆ ਡਿੱਗਿਆ ਹੈ, ਜਿਸ ਕਾਰਨ ਪੁਲਿਸ ਪ੍ਰਸ਼ਾਸਨ ਨੇ ਬਦਰੀਨਾਥ ਅਤੇ ਹੇਮਕੁੰਟ ਸਾਹਿਬ ਨੂੰ ਜਾਣ ਵਾਲੇ ਵਾਹਨਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਮੌਕੇ ਤੋਂ ਹੀ ਰੋਕ ਦਿੱਤਾ ਹੈ।
ਪਹਾੜੀ ਇਲਾਕਿਆਂ ‘ਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਪਹਾੜਾਂ ‘ਚ ਤਰੇੜਾਂ ਆ ਰਹੀਆਂ ਹਨ, ਜਿਸ ਕਾਰਨ ਕਈ ਮੁੱਖ ਸੜਕਾਂ ‘ਤੇ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਬਦਰੀਨਾਥ ਵਿੱਚ ਵੀ ਸੜਕ ਬੰਦ ਹੋਣ ਕਾਰਨ ਇੱਥੇ ਦੋਵੇਂ ਪਾਸੇ ਸੈਂਕੜੇ ਸ਼ਰਧਾਲੂ ਅਤੇ ਯਾਤਰਾ ਵਾਹਨ ਫਸੇ ਹੋਏ ਹਨ। ਇਸ ਤੋਂ ਪਹਿਲਾਂ 29 ਜੂਨ ਨੂੰ ਵੀ ਜ਼ਮੀਨ ਖਿਸਕਣ ਕਾਰਨ ਬਦਰੀਨਾਥ ਹਾਈਵੇਅ ਨੂੰ 17 ਘੰਟਿਆਂ ਲਈ ਬੰਦ ਕਰ ਦਿੱਤਾ ਗਿਆ ਸੀ।
ਆਈਐਮਡੀ ਨੇ ਇਸ ਹਫ਼ਤੇ ਲਗਭਗ ਸਾਰੇ ਰਾਜਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ‘ਚ ਮੱਧ ਪ੍ਰਦੇਸ਼-ਰਾਜਸਥਾਨ ਸਮੇਤ 17 ਸੂਬਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰਾਖੰਡ ਦੇ ਚਮੋਲੀ ‘ਚ ਸ਼ਨੀਵਾਰ ਸਵੇਰੇ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਇਸ ਕਾਰਨ ਬਦਰੀਨਾਥ ਹਾਈਵੇ (NH 7) ਨੂੰ ਬੰਦ ਕਰਨਾ ਪਿਆ। ਹਾਈਵੇਅ ਅਥਾਰਟੀ ਮਲਬਾ ਹਟਾਉਣ ਵਿੱਚ ਲੱਗੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...