June 8, 2026, 8:55 am
----------- Advertisement -----------
HomeNewsLatest Newsਬਾਗੇਸ਼ਵਰ ਧਾਮ ਸਰਕਾਰ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ ਭਰਾ ਗ੍ਰਿਫਤਾਰ

ਬਾਗੇਸ਼ਵਰ ਧਾਮ ਸਰਕਾਰ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ ਭਰਾ ਗ੍ਰਿਫਤਾਰ

Published on

----------- Advertisement -----------

ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੇ ਭਰਾ ਸ਼ਾਲੀਗ੍ਰਾਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸ਼ਾਲੀਗ੍ਰਾਮ ‘ਤੇ ਇਕ ਵਿਆਹ ਸਮਾਰੋਹ ‘ਚ ਦਲਿਤ ਪਰਿਵਾਰ ਨੂੰ ਡਰਾਉਣ ਅਤੇ ਧਮਕਾਉਣ ਦਾ ਦੋਸ਼ ਹੈ। ਛਤਰਪੁਰ ਪੁਲਸ ਨੇ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੇ ਭਰਾ ਨੂੰ ਜ਼ਿਲਾ ਅਦਾਲਤ ‘ਚ ਪੇਸ਼ ਕੀਤਾ ਹੈ। ਫਿਲਹਾਲ ਅਦਾਲਤ ‘ਚ ਸੁਣਵਾਈ ਚੱਲ ਰਹੀ ਹੈ। ਅਦਾਲਤ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਵਾਇਰਲ ਹੋਈ ਵੀਡੀਓ ਦੇ ਮਾਮਲੇ ‘ਚ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲ ਹੀ ‘ਚ ਸ਼ਾਲੀਗ੍ਰਾਮ ਗਰਗ ਦਾ ਇਕ ਵੀਡੀਓ ਵਾਇਰਲ ਹੋਇਆ ਸੀ, ਜਿਸ ‘ਚ ਉਹ ਅਹਿਰਵਾਰ ਪਰਿਵਾਰ ਦੇ ਵਿਆਹ ਸਮਾਰੋਹ ‘ਚ ਲੋਕਾਂ ਨੂੰ ਧਮਕੀਆਂ ਦਿੰਦੇ ਨਜ਼ਰ ਆ ਰਹੇ ਸਨ। ਵਾਇਰਲ ਵੀਡੀਓ ਅਤੇ ਪਰਿਵਾਰਕ ਰਿਪੋਰਟ ਦੇ ਆਧਾਰ ‘ਤੇ ਸ਼ਾਲੀਗ੍ਰਾਮ ਗਰਗ ‘ਤੇ ਹਮਲਾ ਕਰਨ, ਧਮਕੀਆਂ ਦੇਣ, ਧਮਕੀਆਂ ਦੇਣ ਲਈ ਆਈਪੀਸੀ 294, 323, 506, 427 ਅਤੇ 3(1) ਡੀ 3 (1) ਡੀ 3 (2) ਵੀ ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...