June 12, 2026, 2:03 pm
----------- Advertisement -----------
HomeNewsBreaking Newsਤਿਰੰਗਾ ਵਿਵਾਦ 'ਤੇ ਬਜਰੰਗ ਪੂਨੀਆ ਨੇ ਮੰਗੀ ਮੁਆਫੀ; ਕਿਹਾ- "ਅਣਜਾਣੇ 'ਚ ਗਲਤੀ...

ਤਿਰੰਗਾ ਵਿਵਾਦ ‘ਤੇ ਬਜਰੰਗ ਪੂਨੀਆ ਨੇ ਮੰਗੀ ਮੁਆਫੀ; ਕਿਹਾ- “ਅਣਜਾਣੇ ‘ਚ ਗਲਤੀ ਹੋ ਗਈ”

Published on

----------- Advertisement -----------

ਰਾਸ਼ਟਰੀ ਝੰਡੇ ‘ਤੇ ਪੈਰ ਰੱਖਣ ਦੇ ਵਿਵਾਦ ‘ਤੇ ਹਰਿਆਣਾ ਦੇ ਪਹਿਲਵਾਨ ਬਜਰੰਗ ਪੂਨੀਆ ਨੇ ਆਪਣੀ ਚੁੱਪੀ ਤੋੜੀ ਹੈ। ਉਸ ਨੇ ਕਿਹਾ ਹੈ ਕਿ ਇਹ ਗਲਤੀ ਅਣਜਾਣੇ ਵਿਚ ਹੋਈ ਹੈ। ਉਨ੍ਹਾਂ ਕਿਹਾ, ‘ਮੈਂ ਹਮੇਸ਼ਾ ਦੇਸ਼ ਦੀ ਸ਼ਾਨ ਵਧਾਉਣ ਦੀ ਕੋਸ਼ਿਸ਼ ਕੀਤੀ ਹੈ। ਮੇਰੀ ਇਹ ਟ੍ਰੋਲਿੰਗ ਸਹੀ ਨਹੀਂ ਹੈ।
ਦਰਅਸਲ, ਸ਼ਨੀਵਾਰ ਨੂੰ ਪੈਰਿਸ ਤੋਂ ਭਾਰਤ ਪਰਤੀ ਵਿਨੇਸ਼ ਫੋਗਾਟ ਦੇ ਸਵਾਗਤ ਪ੍ਰੋਗਰਾਮ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਵਿਵਾਦਾਂ ਵਿੱਚ ਆ ਗਏ ਸਨ। ਵਿਨੇਸ਼ ਦੇ ਸਵਾਗਤ ਲਈ ਲਿਆਂਦੀ ਗਈ ਜੀ-ਵੈਗਨ ਕਾਰ ਦੇ ਬੋਨਟ ‘ਤੇ ਤਿਰੰਗੇ ਦੇ ਪੋਸਟਰ ਚਿਪਕਾਏ ਗਏ ਸਨ। ਇਸ ਦੌਰਾਨ ਬਜਰੰਗ ਕਾਰ ਦੇ ਬੋਨਟ ‘ਤੇ ਚੜ੍ਹ ਗਿਆ। ਤਿਰੰਗੇ ਦਾ ਪੋਸਟਰ ਉਸ ਦੇ ਪੈਰਾਂ ਹੇਠ ਆ ਗਿਆ। ਇਹ ਵੀਡੀਓ ਸਾਹਮਣੇ ਆਉਂਦੇ ਹੀ ਬਜਰੰਗ ਟ੍ਰੋਲ ਹੋਣ ਲੱਗੇ। ਇਸ ‘ਤੇ ਸੋਸ਼ਲ ਮੀਡੀਆ ਯੂਜ਼ਰਸ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...