September 4, 2026, 10:55 am
----------- Advertisement -----------
HomeNewsBreaking NewsBAN vs NED: ਨੀਦਰਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ...

BAN vs NED: ਨੀਦਰਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

Published on

----------- Advertisement -----------

ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ‘ਚ ਵਿਸ਼ਵ ਕੱਪ 2023 ਦਾ 28ਵਾਂ ਮੈਚ ਬੰਗਲਾਦੇਸ਼ ਅਤੇ ਨੀਦਰਲੈਂਡ ਵਿਚਾਲੇ ਖੇਡਿਆ ਜਾ ਰਿਹਾ ਹੈ। ਅੱਜ ਡਬਲ ਹੈਡਰ ਡੇਅ ਹੈ ਅਤੇ ਨੀਦਰਲੈਂਡ ਨੇ ਡਬਲ ਹੈਡਰ ਦੇ ਦੂਜੇ ਮੈਚ ਦਾ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦਿਨ ਦਾ ਪਹਿਲਾ ਮੈਚ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿਚਾਲੇ ਚੱਲ ਰਿਹਾ ਹੈ।

ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ ਇਲੈਵਨ
ਬੰਗਲਾਦੇਸ਼: ਸ਼ਾਕਿਬ ਅਲ ਹਸਨ (ਕਪਤਾਨ), ਤਨਜੀਦ ਹਸਨ ਤਮੀਮ, ਲਿਟਨ ਦਾਸ, ਨਜ਼ਮੁਲ ਹੁਸੈਨ ਸ਼ਾਂਤੋ, ਮੁਸ਼ਫਿਕੁਰ ਰਹੀਮ (ਵਿਕਟਕੀਪਰ), ਮਹਿਮੂਦੁੱਲਾ ਰਿਆਦ, ਮੇਹਦੀ ਹਸਨ ਮਿਰਾਜ, ਸ਼ੇਖ ਮੇਹਦੀ ਹਸਨ, ਤਸਕੀਨ ਅਹਿਮਦ, ਸ਼ਰੀਫੁਲ ਇਸਲਾਮ ਅਤੇ ਮੁਸਤਫਿਜ਼ੁਰ ਰਹਿਮਾਨ।
ਨੀਦਰਲੈਂਡਜ਼: ਸਕਾਟ ਐਡਵਰਡਜ਼ (ਕਪਤਾਨ ਅਤੇ ਡਬਲਯੂਕੇ), ਵਿਕਰਮਜੀਤ ਸਿੰਘ, ਮੈਕਸ ਓ’ਡੌਡ, ਵੇਸਲੇ ਬਰੇਸੀ, ਕੋਲਿਨ ਐਕਰਮੈਨ, ਬਾਸ ਡੀ ਲੀਡੇ, ਸਾਈਬ੍ਰੈਂਡ ਏਂਜਲਬ੍ਰੈਕਟ, ਲੋਗਨ ਵੈਨ ਬੀਕ, ਸ਼ਰੀਜ਼ ਅਹਿਮਦ, ਆਰੀਅਨ ਦੱਤ ਅਤੇ ਪਾਲ ਵੈਨ ਮੀਕਰੇਨ।
ਦੱਸ ਦਈਏ ਕਿ ਇਸ ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਦਾ ਪ੍ਰਦਰਸ਼ਨ ਚੰਗਾ ਨਹੀਂ ਰਿਹਾ। ਮਹਿਮੂਦੁੱਲਾ ਰਿਆਦ ਨੇ ਟੂਰਨਾਮੈਂਟ ਵਿੱਚ ਬੰਗਲਾਦੇਸ਼ ਲਈ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ ਹਨ। ਜਦਕਿ ਗੇਂਦਬਾਜ਼ੀ ‘ਚ ਕਪਤਾਨ ਸ਼ਾਕਿਬ ਅਲ ਹਸਨ ਸਭ ਤੋਂ ਅੱਗੇ ਹਨ। ਦੂਜੇ ਪਾਸੇ ਨੀਦਰਲੈਂਡ ਟੀਮ ‘ਚ ਟੂਰਨਾਮੈਂਟ ਵਿੱਚ ਸਭ ਤੋਂ ਵੱਧ ਸਕੋਰਰ ਕੋਲਿਨ ਐਕਰਮੈਨ ਹੈ। ਉਸ ਨੇ ਅਰਧ ਸੈਂਕੜਾ ਲਗਾਇਆ ਹੈ। ਬਾਸ ਡੀ ਲੀਡੇ ਗੇਂਦਬਾਜ਼ੀ ਵਿੱਚ ਸਭ ਤੋਂ ਵੱਧ ਵਿਕਟ ਲੈਣ ਵਾਲੇ ਗੇਂਦਬਾਜ਼ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...