September 10, 2026, 3:15 pm
----------- Advertisement -----------
HomeNewsBreaking Newsਬੰਗਲਾਦੇਸ਼ 'ਚ 2 ਟਰੇਨਾਂ ਦੀ ਭਿਆਨਕ ਟੱਕਰ, 13 ਲੋਕਾਂ ਦੀ ਮੌ.ਤ

ਬੰਗਲਾਦੇਸ਼ ‘ਚ 2 ਟਰੇਨਾਂ ਦੀ ਭਿਆਨਕ ਟੱਕਰ, 13 ਲੋਕਾਂ ਦੀ ਮੌ.ਤ

Published on

----------- Advertisement -----------

ਬੰਗਲਾਦੇਸ਼ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਬੰਗਲਾਦੇਸ਼ ‘ਚ ਸੋਮਵਾਰ ਨੂੰ ਦੋ ਟਰੇਨਾਂ ਵਿਚਾਲੇ ਹੋਈ ਭਿਆਨਕ ਟੱਕਰ ‘ਚ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।
ਮੁਢਲੀ ਜਾਣਕਾਰੀ ਅਨੁਸਾਰ ਇਹ ਰੇਲ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਜਧਾਨੀ ਢਾਕਾ ਤੋਂ ਲਗਭਗ 80 ਕਿਲੋਮੀਟਰ (50 ਮੀਲ) ਦੂਰ ਭੈਰਬ ਵਿਖੇ ਇੱਕ ਯਾਤਰੀ ਰੇਲਗੱਡੀ ਇੱਕ ਮਾਲ ਗੱਡੀ ਨਾਲ ਟਕਰਾ ਗਈ, ਜਿਸ ਕਾਰਨ ਹੜਕੰਪ ਮਚ ਗਿਆ।
ਸਥਾਨਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਬਚਾਅ ਕਾਰਜ ਜਾਰੀ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਇਹ ਹਾਦਸਾ ਸੋਮਵਾਰ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਭੈਰਬ ਰੇਲਵੇ ਸਟੇਸ਼ਨ ਦੇ ਬਾਹਰੀ ਖੇਤਰ ‘ਚ ਵਾਪਰਿਆ। ਨਿਊਜ਼ ਏਜੰਸੀ ਏਪੀ ਮੁਤਾਬਕ ਇਸ ਹਾਦਸੇ ‘ਚ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਬੰਗਲਾਦੇਸ਼ੀ ਮੀਡੀਆ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 20 ਨੂੰ ਪਾਰ ਕਰ ਗਈ ਹੈ। ਯਾਤਰੀ ਟਰੇਨ ਦੇ ਡੱਬਿਆਂ ‘ਚ ਅਜੇ ਵੀ ਕਈ ਲੋਕ ਫਸੇ ਹੋਏ ਹਨ। ਬਚਾਅ ਟੀਮ ਮੌਕੇ ‘ਤੇ ਮੌਜੂਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...