July 26, 2026, 4:30 pm
----------- Advertisement -----------
HomePunjabbusinessਇਸ ਹਫ਼ਤੇ ਸਿਰਫ਼ ਤਿੰਨ ਦਿਨ ਹੀ ਖੁੱਲੇ ਰਹਿਣਗੇ ਬੈਂਕ!

ਇਸ ਹਫ਼ਤੇ ਸਿਰਫ਼ ਤਿੰਨ ਦਿਨ ਹੀ ਖੁੱਲੇ ਰਹਿਣਗੇ ਬੈਂਕ!

Published on

----------- Advertisement -----------

ਅਗਸਤ ਮਹੀਨੇ ਵਿੱਚ ਇਸ ਹਫਤੇ ਯਾਨੀ ਕਿ 8 ਅਗਸਤ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਵਿੱਚ ਸਭ ਤੋਂ ਵੱਧ ਛੁੱਟੀਆਂ ਹੋਣਗੀਆਂ। 8 ਅਗਸਤ ਤੋਂ 15 ਅਗਸਤ ਤੱਕ ਬੈਂਕ ਪੰਜ ਦਿਨ ਬੰਦ ਰਹਿਣਗੇ। ਇਸ ਦਾ ਮਤਲਬ ਹੈ ਕਿ ਇਸ ਹਫ਼ਤੇ ਬੈਂਕਿੰਗ ਕੰਮਕਾਜ ਸਿਰਫ਼ ਤਿੰਨ ਦਿਨ ਹੀ ਚੱਲੇਗਾ। ਇਸ ਲਈ ਲੋਕਾਂ ਨੂੰ ਬੈਂਕ ਨਾਲ ਸੰਬੰਧਿਤ ਕੰਮਾਂ ਨੂੰ ਜਲਦੀ ਨਿਪਟਾਉਣਾ ਪਵੇਗਾ।
ਦੱਸ ਦਈਏ ਕਿ ਮੰਗਲਵਾਰ (9 ਅਗਸਤ) ਨੂੰ ਕਈ ਜਗ੍ਹਾ ਬੈਂਕ ‘ਚ ਮੁਹੱਰਮ ਦੀ ਛੁੱਟੀ ਹੋਵੇਗੀ। ਇਸ ਤੋਂ ਬਾਅਦ ਸ਼ੁੱਕਰਵਾਰ (12 ਅਗਸਤ) ਨੂੰ ਰੱਖੜੀ ਦੀ ਛੁੱਟੀ ਹੋਵੇਗੀ। ਕੁਝ ਥਾਵਾਂ ‘ਤੇ 11 ਅਗਸਤ ਨੂੰ ਰੱਖੜੀ ਦੀ ਛੁੱਟੀ ਵੀ ਹੋਵੇਗੀ। ਅਗਸਤ ਮਹੀਨੇ ਦਾ ਦੂਜਾ ਸ਼ਨੀਵਾਰ ਹੋਣ ਕਾਰਨ 13 ਅਗਸਤ ਨੂੰ ਬੈਂਕ ਬੰਦ ਰਹਿਣਗੇ। 14 ਅਗਸਤ ਨੂੰ ਐਤਵਾਰ ਹੋਣ ਕਾਰਨ ਬੈਂਕਾਂ ਵਿੱਚ ਛੁੱਟੀ ਰਹੇਗੀ। ਹਾਲਾਂਕਿ ਐਤਵਾਰ ਨੂੰ ਖੁੱਲ੍ਹਣ ਵਾਲੀਆਂ ਸ਼ਾਖਾਵਾਂ ਇਸ ਦਿਨ ਵੀ ਖੁੱਲ੍ਹੀਆਂ ਰਹਿਣਗੀਆਂ। ਅਗਲੇ ਦਿਨ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਬੈਂਕਾਂ ਦੀਆਂ ਸ਼ਾਖਾਵਾਂ ਬੰਦ ਰਹਿਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...