September 11, 2026, 10:17 am
----------- Advertisement -----------
HomePunjabbusinessਅੱਜ ਤੋਂ 4 ਦਿਨ ਬੈਂਕ ਰਹਿਣਗੇ ਬੰਦ, ਨਹੀਂ ਹੋਵੇਗਾ ਕੋਈ ਕੰਮਕਾਜ

ਅੱਜ ਤੋਂ 4 ਦਿਨ ਬੈਂਕ ਰਹਿਣਗੇ ਬੰਦ, ਨਹੀਂ ਹੋਵੇਗਾ ਕੋਈ ਕੰਮਕਾਜ

Published on

----------- Advertisement -----------

ਅੱਜ (18 ਅਗਸਤ) ਤੋਂ ਬੈਂਕਾਂ ਦੀਆਂ 4 ਦਿਨਾਂ ਦੀਆਂ ਛੁੱਟੀਆਂ ਮੁੜ ਸ਼ੁਰੂ ਹੋ ਰਹੀਆਂ ਹਨ। ਪਿਛਲੇ ਦਿਨੀਂ 15 ਅਗਸਤ ਤੋਂ ਪਹਿਲਾਂ ਬੈਂਕਾਂ ਵਿੱਚ ਲਗਾਤਰ ਕਈ ਛੁੱਟੀਆਂ ਹੋਈਆਂ ਸਨ। ਇਸ ਦੇ ਨਾਲ ਹੀ 15 ਅਗਸਤ ਨੂੰ ਵੀ ਬੈਂਕਾਂ ਕੰਮ ਨਾ ਚੱਲਣ ਕਾਰਨ ਬੈਂਕ ਨਾਲ ਸਬੰਧਤ ਕਈ ਲੋਕਾਂ ਦੇ ਕੰਮ ਠੱਪ ਹੋ ਗਏ ਸਨ। ਹਾਲਾਂਕਿ, ਅੱਜ ਤੋਂ ਹੋ ਰਹੀਆਂ ਇਹ ਛੁੱਟੀਆਂ ਵੱਖਰੇ ਵੱਖਰੇ ਖੇਤਰ ਦੇ ਹਿਸਾਬ ਨਾਲ ਹੋ ਰਹੀਆਂ ਹਨ। ਅਜਿਹੀ ਸਥਿਤੀ ਵਿੱਚ ਬੈਂਕ ਦੇ ਕੰਮ ਲਈ ਘਰੋਂ ਨਿਕਲਣ ਤੋਂ ਪਹਿਲਾਂ ਇਹ ਪਤਾ ਕਰਨਾ ਜ਼ਰੂਰੀ ਹੈ ਕਿ ਤੁਸੀਂ ਜਿਸ ਬ੍ਰਾਂਚ ਚ ਕੰਮ ਲਈ ਜਾ ਰਹੇ ਹੋ, ਉਹ ਖੁੱਲ੍ਹੀ ਹੈ ਜਾਂ ਨਹੀਂ।
ਦੱਸ ਦੇਈਏ ਕਿ 18 ਅਗਸਤ ਵੀਰਵਾਰ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ‘ਤੇ ਉੜੀਸਾ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ‘ਚ ਬੈਂਕ ਬੰਦ ਰਹਿਣਗੇ। 19 ਅਗਸਤ ਸ਼ੁੱਕਰਵਾਰ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ‘ਤੇ ਗੁਜਰਾਤ, ਮੱਧ ਪ੍ਰਦੇਸ਼, ਚੰਡੀਗੜ੍ਹ, ਤਾਮਿਲਨਾਡੂ, ਸਿੱਕਮ, ਰਾਜਸਥਾਨ, ਜੰਮੂ, ਬਿਹਾਰ, ਛੱਤੀਸਗੜ੍ਹ, ਝਾਰਖੰਡ, ਮੇਘਾਲਿਆ, ਹਿਮਾਚਲ ਪ੍ਰਦੇਸ਼ ਅਤੇ ਸ਼੍ਰੀਨਗਰ ਸੂਬੇ ‘ਚ ਬੈਂਕਾਂ ‘ਚ ਕੰਮਕਾਜ ਨਹੀਂ ਹੋਵੇਗਾ। ਹੈਦਰਾਬਾਦ ‘ਚ 20 ਅਗਸਤ ਨੂੰ ਸ਼ਨੀਵਾਰ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ‘ਤੇ ਬੈਂਕ ਬੰਦ ਰਹਿਣਗੇ। ਐਤਵਾਰ (21 ਅਗਸਤ) ਨੂੰ ਬੈਂਕਾਂ ਵਿੱਚ ਹਫ਼ਤਾਵਾਰੀ ਛੁੱਟੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...