February 7, 2025, 2:34 pm
----------- Advertisement -----------
HomeNewsBreaking Newsਕੱਲ੍ਹ ਤੋਂ ਲਗਾਤਾਰ 6 ਦਿਨ ਬੈਂਕ ਰਹਿਣਗੇ ਬੰਦ

ਕੱਲ੍ਹ ਤੋਂ ਲਗਾਤਾਰ 6 ਦਿਨ ਬੈਂਕ ਰਹਿਣਗੇ ਬੰਦ

Published on

----------- Advertisement -----------

ਜੇਕਰ ਤੁਹਾਡੀ ਬੈਂਕ ਬ੍ਰਾਂਚ ਨਾਲ ਜੁੜਿਆ ਕੋਈ ਕੰਮ ਫਸਿਆ ਹੋਇਆ ਹੈ ਅਤੇ ਤੁਸੀਂ ਬੈਂਕ ਜਾਣ ਬਾਰੇ ਸੋਚ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਜ਼ਰੂਰੀ ਹੈ। ਤੁਸੀਂ ਬੈਂਕ ਖਾਤਿਆਂ ਨਾਲ ਸਬੰਧਤ ਬਹੁਤ ਸਾਰੇ ਲੈਣ-ਦੇਣ ਆਨਲਾਈਨ ਕਰ ਸਕਦੇ ਹੋ, ਪਰ ਅਜਿਹੇ ਕਈ ਕੰਮ ਹਨ ਜਿਨ੍ਹਾਂ ਲਈ ਤੁਹਾਨੂੰ ਬੈਂਕ ਦੀ ਸ਼ਾਖਾ ਜਾਣਾ ਪੈਂਦਾ ਹੈ। ਦਰਅਸਲ ਸ਼ੁੱਕਰਵਾਰ ਤੋਂ ਬੈਂਕਾਂ ‘ਚ ਲਗਾਤਾਰ ਛੇ ਦਿਨ ਛੁੱਟੀਆਂ ਹੋਣਗੀਆਂ। 13 ਸਤੰਬਰ ਤੋਂ 18 ਸਤੰਬਰ ਤੱਕ ਬੈਂਕ ਬੰਦ ਰਹਿਣਗੇ।
ਦੱਸ ਦਈਏ ਕਿ ਦੇਸ਼ ਭਰ ਦੇ ਬੈਂਕ ਭਲਕੇ 13 ਸਤੰਬਰ ਤੋਂ 18 ਸਤੰਬਰ ਤੱਕ ਬੰਦ ਰਹਿਣਗੇ। ਵੱਖ-ਵੱਖ ਰਾਜਾਂ ‘ਚ ਤਿਉਹਾਰਾਂ ਕਾਰਨ ਬੈਂਕਾਂ ‘ਚ ਵੱਖ-ਵੱਖ ਦਿਨਾਂ ‘ਤੇ ਛੁੱਟੀਆਂ ਹੁੰਦੀਆਂ ਹਨ, ਪਰ ਬਿਹਤਰ ਹੋਵੇਗਾ ਕਿ ਤੁਸੀਂ ਬ੍ਰਾਂਚ ‘ਚ ਜਾਣ ਤੋਂ ਪਹਿਲਾਂ ਛੁੱਟੀਆਂ ਦੀ ਸੂਚੀ ਦੇਖ ਲਓ।
13 ਸਤੰਬਰ ਨੂੰ ਰਾਜਸਥਾਨ ‘ਚ ਰਾਮਦੇਵ ਜਯੰਤੀ ਅਤੇ ਤੇਜਾ ਦਸ਼ਮੀ ਕਾਰਨ ਬੈਂਕ ਬੰਦ ਰਹਿਣਗੇ।
14 ਸਤੰਬਰ ਨੂੰ ਦੂਜਾ ਸ਼ਨੀਵਾਰ ਹੈ, ਜਿਸ ਕਾਰਨ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
15 ਸਤੰਬਰ ਨੂੰ ਐਤਵਾਰ ਹੋਣ ਕਾਰਨ ਦੇਸ਼ ਭਰ ਦੇ ਬੈਂਕਾਂ ਵਿੱਚ ਛੁੱਟੀ ਰਹੇਗੀ।
16 ਸਤੰਬਰ ਨੂੰ ਈਦ-ਏ-ਮਿਲਾਦ ਕਾਰਨ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
17 ਸਤੰਬਰ ਨੂੰ ਸਿੱਕਮ ‘ਚ ਇੰਦਰ ਜਾਤਰਾ ਕਾਰਨ ਬੈਂਕ ਬੰਦ ਰਹਿਣਗੇ।
18 ਸਤੰਬਰ ਨੂੰ ਸ੍ਰੀ ਨਰਾਇਣ ਗੁਰੂ ਜੈਅੰਤੀ ਮੌਕੇ ਕੇਰਲ ‘ਚ ਬੈਂਕ ਬੰਦ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭੁੱਖੇ ਪਿਆਸੇ ਕੱਢਿਆ ਸੀ ਸਫ਼ਰ, ਉੱਚੀ ਬੋਲਣ ਤੇ ਮਾਰ ਦਿੰਦੇ ਸਨ ਗੋਲੀ, ਡਿਪੋਰਟ ਹੋਕੇ ਆਏ ਨੌਜਵਾਨ ਦੀ ਦਰਦਨਾਕ ਕਹਾਣੀ

5 ਫਰਵਰੀ ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨੇ ਉੱਥੇ ਤਸ਼ੱਦਦ ਝੱਲਿਆ।...

ਆਦਮੀ ਤਾਂ ਛੱਡੋ ਔਰਤਾਂ ਨਾਲ ਵੀ ਕੀਤਾ ਇਸ ਤਰ੍ਹਾਂ ਦਾ ਸਲੂਕ, ਡਿਪੋਰਟ ਹੋਏ ਨੌਜਵਾਨ ਨੇ ਸੁਣਾਈ ਖੌਫਨਾਕ ਕਹਾਣੀ!

ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਵਿੱਚ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਗੁਰਪ੍ਰੀਤ ਸਿੰਘ ਵੀ...

ਡਿਪੋਰਟ ਕੀਤੀ ਪੰਜਾਬ ਦੀ ਇਸ ਮਹਿਲਾ ਖਿਲਾਫ਼ ਇੰਟਰਪੋਲ ਦਾ ਨੋਟਿਸ ! ਜੇ ਫੜੀ ਨਾ ਜਾਂਦੀ ਤਾਂ………

ਅਮਰੀਕਾ ਤੋਂ ਜਿੰਨਾਂ 30 ਪੰਜਾਬੀਆਂ ਨੂੰ ਡਿਪੋਰਟ ਕੀਤਾ ਗਿਆ ਹੈ ਉਸ ਵਿੱਚ ਮਹਿਲਾ ਲਵਪ੍ਰੀਤ...

ਸੋਨੂੰ ਸੂਦ ਨੂੰ ਵੱਡਾ ਝਟਕਾ, ਅਦਾਲਤ ਵੱਲੋਂ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ, ਧੋਖਾਧੜੀ ਦਾ ਮਾਮਲਾ!

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਹੋ ਗਏ ਹਨ। 10 ਲੱਖ ਰੁਪਏ...

‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਹੋਈ ਸ਼ੁਰੂਆਤ, 1152 ਵਿਦਿਆਰਥਣਾਂ ਦਾ ਕੀਤਾ ਗਿਆ ਚੈਕਅੱਪ

ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ...

10 ਫਰਵਰੀ ਨੂੰ 2 ਵੱਡੇ ਫੈਸਲਿਆਂ ਲਈ SGPC ਨੇ ਸੱਦ ਲਈ ਅਹਿਮ ਮੀਟਿੰਗ !

11 ਫਰਵਰੀ ਨੂੰ ਅਕਾਲੀ ਦਲ ਵਿੱਚ ਭਰਤੀ ਮੁਹਿੰਮ ਦੀ ਨਿਗਰਾਨੀ ਲਈ ਬਣੀ 7 ਮੈਂਬਰੀ...

ਭਾਰਤੀਆਂ ਨੂੰ ਅਮਰੀਕਾ ਤੋਂ ਬੇੜੀਆਂ ਪਾਕੇ ਭੇਜਣ ਤੇ ਕਿਉਂ ਚੁੱਪ ਸਰਕਾਰ?, ਸਾਡੇ ਦੇਸ਼ ਦੇ ਨਾਗਰਿਕ ਸਨ ਕੋਈ ਅੱਤਵਾਦੀ ਨਹੀਂ !

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ 5 ਫਰਵਰੀ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚੇ ਸਨ ਤੇ...

ਬਾਇਓ ਗੈਸ ਫੈਕਟਰੀ ਦਾ ਵਿਰੋਧ, ਪੁਲਿਸ ਅਤੇ ਪਿੰਡ ਵਾਸੀਆਂ ਵਿਚਕਾਰ ਤਣਾਅ, ਕਿਸਾਨ ਆਗੂ ਹਿਰਾਸਤ ‘ਚ

ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਵਿਖੇ ਬਾਇਓਗੈਸ ਫੈਕਟਰੀਆਂ ਵਿਰੁੱਧ ਧਰਨਾ ਹਟਾਉਣ ਨੂੰ ਲੈ ਕੇ ਪੁਲਿਸ...