September 9, 2026, 7:29 pm
----------- Advertisement -----------
HomeNewsLatest Newsਬੈਂਗਲੁਰੂ 'ਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ, ਯੈਲੋ ਅਲਰਟ ਜਾਰੀ

ਬੈਂਗਲੁਰੂ ‘ਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ, ਯੈਲੋ ਅਲਰਟ ਜਾਰੀ

Published on

----------- Advertisement -----------

ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ‘ਚ ਬੁੱਧਵਾਰ ਸ਼ਾਮ ਨੂੰ ਭਾਰੀ ਮੀਂਹ ਪਿਆ, ਜਿਸ ਕਾਰਨ ਸ਼ਹਿਰ ਦੇ ਪੂਰਬੀ, ਦੱਖਣ ਅਤੇ ਮੱਧ ਹਿੱਸਿਆਂ ‘ਚ ਕਈ ਮੁੱਖ ਸੜਕਾਂ ‘ਤੇ ਹੜ੍ਹ ਵਰਗੀ ਸਥਿਤੀ ਬਣ ਗਈ। ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਸ਼ਹਿਰ ਦੇ ਉੱਤਰੀ ਹਿੱਸੇ ਵਿੱਚ ਰਾਜਮਹਿਲ ਗੁੱਟਾਹੱਲੀ ਵਿੱਚ 59 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਸੰਕੇਤ ਦਿੰਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ, ਜੋ ਅਗਲੇ ਤਿੰਨ ਦਿਨਾਂ ਤੱਕ ਜਾਰੀ ਰਹੇਗਾ।
ਦੱਸ ਦਈਏ ਕਿ ਭਾਰੀ ਮੀਂਹ ਕਾਰਨ ਰਿਹਾਇਸ਼ੀ ਇਲਾਕਿਆਂ ‘ਚ ਪਾਣੀ ਭਰ ਗਿਆ, ਪਾਣੀ ਅਤੇ ਬਿਜਲੀ ਦੀਆਂ ਲਾਈਨਾਂ ਟੁੱਟ ਗਈਆਂ। ਇਸ ਤੋਂ ਇਲਾਵਾ ਸੇਸ਼ਾਦਰੀਪੁਰਮ ਇਲਾਕੇ ‘ਚ ਨਮਾ ਮੈਟਰੋ ਸਟੇਸ਼ਨ ਦੀ ਰਿਟੇਨਿੰਗ ਦੀਵਾਰ ਡਿੱਗਣ ਨਾਲ ਕਈ ਵਾਹਨ ਨੁਕਸਾਨੇ ਗਏ। ਮੀਂਹ ਕਾਰਨ ਕਈ ਥਾਵਾਂ ‘ਤੇ ਸੜਕਾਂ ਵੀ ਟੁੱਟ ਗਈਆਂ ਹਨ। ਸਭ ਤੋਂ ਵੱਧ ਪ੍ਰਭਾਵਿਤ ਖੇਤਰ ਬੇਲੰਦੂਰ ਦਾ ਆਈਟੀ ਖੇਤਰ, ਵ੍ਹਾਈਟਫੀਲਡ, ਆਉਟਰ ਰਿੰਗ ਰੋਡ ਅਤੇ ਬੀਈਐਮਐਲ ਲੇਆਉਟ ਹਨ। ਸ਼ਹਿਰ ਵਿੱਚ ਅਗਲੇ ਤਿੰਨ ਦਿਨਾਂ ਲਈ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...