September 8, 2026, 11:29 pm
----------- Advertisement -----------
HomeNewsLatest Newsਨਰਸਿਮਹਾ ਰਾਓ ਸਮੇਤ 4 ਸ਼ਖਸੀਅਤਾਂ ਭਾਰਤ ਰਤਨ (ਮਰਨ ਉਪਰੰਤ) ਨਾਲ ਸਨਮਾਨਿਤ; ਅਡਵਾਨੀ...

ਨਰਸਿਮਹਾ ਰਾਓ ਸਮੇਤ 4 ਸ਼ਖਸੀਅਤਾਂ ਭਾਰਤ ਰਤਨ (ਮਰਨ ਉਪਰੰਤ) ਨਾਲ ਸਨਮਾਨਿਤ; ਅਡਵਾਨੀ ਨੂੰ 31 ਮਾਰਚ ਨੂੰ ਮਿਲੇਗਾ ਦੇਸ਼ ਦਾ ਸਰਵਉੱਚ ਸਨਮਾਨ

Published on

----------- Advertisement -----------

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਚਾਰ ਸ਼ਖਸੀਅਤਾਂ ਨੂੰ ਮਰਨ ਉਪਰੰਤ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਇਨ੍ਹਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀ.ਵੀ. ਨਰਸਿਮਹਾ ਰਾਓ, ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਅਤੇ ਖੇਤੀ ਵਿਗਿਆਨੀ ਡਾ.ਐਮ.ਐਸ.ਸਵਾਮੀਨਾਥਨ ਸ਼ਾਮਲ ਹਨ।

ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ 31 ਮਾਰਚ ਨੂੰ ਭਾਰਤ ਰਤਨ ਦਿੱਤਾ ਜਾਵੇਗਾ। ਪਰ ਅੱਜ ਉਹ ਰਾਸ਼ਟਰਪਤੀ ਭਵਨ ਨਹੀਂ ਪੁੱਜੇ, ਇਸ ਲਈ 31 ਮਾਰਚ ਨੂੰ ਰਾਸ਼ਟਰਪਤੀ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਸਨਮਾਨਿਤ ਕਰਨਗੇ। ਅਡਵਾਨੀ ਨੂੰ ਛੱਡ ਕੇ ਬਾਕੀ 4 ਸ਼ਖਸੀਅਤਾਂ ਨੂੰ ਮਰਨ ਉਪਰੰਤ ਭਾਰਤ ਰਤਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਰਾਸ਼ਟਰਪਤੀ ਤੋਂ ਸਨਮਾਨ ਲਿਆ ਹੈ।


ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਨਰਸਿਮਹਾ ਰਾਓ ਦਾ ਭਾਰਤ ਰਤਨ ਪੁਰਸਕਾਰ ਉਨ੍ਹਾਂ ਦੇ ਪੁੱਤਰ ਪੀਵੀ ਪ੍ਰਭਾਕਰ ਰਾਓ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਐਮ.ਐਸ.ਸਵਾਮੀਨਾਥਨ ਦਾ ਭਾਰਤ ਰਤਨ ਪੁਰਸਕਾਰ ਉਨ੍ਹਾਂ ਦੀ ਬੇਟੀ ਡਾ: ਨਿਤਿਆ ਰਾਓ ਨੇ ਪ੍ਰਾਪਤ ਕੀਤਾ ਹੈ। ਕਰਪੂਰੀ ਠਾਕੁਰ ਦਾ ਭਾਰਤ ਰਤਨ ਪੁਰਸਕਾਰ ਉਨ੍ਹਾਂ ਦੇ ਪੁੱਤਰ ਰਾਮਨਾਥ ਠਾਕੁਰ ਨੂੰ ਮਿਲਿਆ ਹੈ। ਜਦੋਂਕਿ ਚੌਧਰੀ ਚਰਨ ਸਿੰਘ ਦਾ ਭਾਰਤ ਰਤਨ ਐਵਾਰਡ ਉਨ੍ਹਾਂ ਦੇ ਪੋਤਰੇ ਜਯੰਤ ਚੌਧਰੀ ਨੂੰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...