September 22, 2026, 4:31 am
----------- Advertisement -----------
HomeNewsBreaking Newsਅੱਜ ਤੋਂ ਹੋਏ 5 ਵੱਡੇ ਬਦਲਾਅ: LPG ਸਿਲੰਡਰ ਹੋਇਆ ਸਸਤਾ, ਇਲੈਕਟ੍ਰਿਕ ਵਾਹਨ...

ਅੱਜ ਤੋਂ ਹੋਏ 5 ਵੱਡੇ ਬਦਲਾਅ: LPG ਸਿਲੰਡਰ ਹੋਇਆ ਸਸਤਾ, ਇਲੈਕਟ੍ਰਿਕ ਵਾਹਨ ਖਰੀਦਣਾ ਹੋਇਆ ਮਹਿੰਗਾ

Published on

----------- Advertisement -----------

ਜੂਨ ਦਾ ਮਹੀਨਾ ਅੱਜ ਤੋਂ ਸ਼ੁਰੂ ਹੋ ਗਿਆ ਹੈ ਅਤੇ ਹਰ ਮਹੀਨੇ ਦੀ ਤਰ੍ਹਾਂ ਇਹ ਮਹੀਨਾ ਵੀ ਕਈ ਵੱਡੇ ਬਦਲਾਅ ਲੈ ਕੇ ਆਇਆ ਹੈ। ਇਹ ਬਦਲਾਅ 1 ਜੂਨ 2023 ਤੋਂ ਲਾਗੂ ਹੋਣਗੇ। 1 ਜੂਨ 2023 ਤੋਂ ਲਾਗੂ ਹੋਣ ਵਾਲੀਆਂ ਇਨ੍ਹਾਂ ਤਬਦੀਲੀਆਂ ਦਾ ਸਿੱਧਾ ਅਸਰ ਆਮ ਆਦਮੀ ‘ਤੇ ਪੈਣ ਵਾਲਾ ਹੈ। ਆਓ ਜਾਣਦੇ ਹਾਂ ਕਿ 1 ਜੂਨ 2023 ਤੋਂ ਕੀ-ਕੀ ਬਦਲਾਅ ਹੋਣ ਜਾ ਰਹੇ ਹਨ।
ਇਲੈਕਟ੍ਰਿਕ ਦੋ ਪਹੀਆ ਵਾਹਨ
1 ਜੂਨ ਤੋਂ ਦੇਸ਼ ‘ਚ ਇਲੈਕਟ੍ਰਿਕ ਦੋਪਹੀਆ ਵਾਹਨ ਖਰੀਦਣਾ ਮਹਿੰਗਾ ਹੋ ਗਿਆ ਹੈ। ਮਤਲਬ ਕਿ ਤੁਹਾਨੂੰ ਇਲੈਕਟ੍ਰਿਕ ਬਾਈਕ ਜਾਂ ਸਕੂਟਰ ਖਰੀਦਣ ਲਈ ਹੋਰ ਜੇਬ ਢਿੱਲੀ ਕਰਨੀ ਪਵੇਗੀ।
EPFO ਨਿਯਮ
1 ਜੂਨ ਤੋਂ EPFO ​​ਦੇ ਨਿਯਮਾਂ ‘ਚ ਬਦਲਾਅ ਹੋਵੇਗਾ। ਹੁਣ PF ਖਾਤੇ ਨੂੰ ਆਧਾਰ ਨਾਲ ਲਿੰਕ ਕਰਨਾ ਜ਼ਰੂਰੀ ਹੋਵੇਗਾ।
ਸੋਨੇ ਦੀ ਹਾਲਮਾਰਕਿੰਗ
ਸੋਨੇ ਦੀ ਹਾਲਮਾਰਕਿੰਗ ਨਾਲ ਸਬੰਧਤ ਨਵੇਂ ਨਿਯਮ ਵੀ 1 ਜੂਨ ਤੋਂ ਲਾਗੂ ਹੋਣਗੇ। ਹੁਣ ਸੋਨਾ ਖਰੀਦਣ ਅਤੇ ਵੇਚਣ ਲਈ ਗੋਲਡ ਹਾਲਮਾਰਕਿੰਗ ਦੀ ਬਹੁਤ ਲੋੜ ਪਵੇਗੀ। ਇਸ ਤੋਂ ਬਿਨਾਂ ਸੋਨਾ ਨਹੀਂ ਖਰੀਦਿਆ ਜਾ ਸਕਦਾ।
ਗੈਸ ਸਿਲੰਡਰ, CNG ਅਤੇ PNG ਦੀਆਂ ਕੀਮਤਾਂ
ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਦੇ ਪਹਿਲੇ ਦਿਨ ਵੀ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਗਈ ਹੈ। 1 ਜੂਨ ਯਾਨੀ ਅੱਜ ਤੋਂ ਦਿੱਲੀ ‘ਚ ਇਕ ਵਾਰ ਫਿਰ ਵਪਾਰਕ ਸਿਲੰਡਰ 83.5 ਰੁਪਏ ਸਸਤਾ ਹੋ ਗਿਆ ਹੈ।
ਚੈੱਕ ਭੁਗਤਾਨ ਦਾ ਤਰੀਕਾ
1 ਜੂਨ ਤੋਂ ਬੈਂਕ ਆਫ ਬੜੌਦਾ ਤੋਂ ਚੈੱਕ ਭੁਗਤਾਨ ਦਾ ਤਰੀਕਾ ਬਦਲ ਜਾਵੇਗਾ। ਨਵੇਂ ਨਿਯਮਾਂ ਦੇ ਤਹਿਤ ਜੇਕਰ ਚੈੱਕ ‘ਚ ਪਾਈ ਗਈ ਰਕਮ ਜ਼ਿਆਦਾ ਹੈ ਤਾਂ ਇਸ ਦੀ ਜਾਣਕਾਰੀ ਬੈਂਕ ਨੂੰ ਪਹਿਲਾਂ ਦੇਣੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...