September 19, 2026, 3:14 am
----------- Advertisement -----------
HomeNewsBreaking Newsਭਾਰਤਵਾਂਸ਼ੀ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦਾ ਵੱਡਾ ਫੈਸਲਾ, ਹਿੰਦੂ ਮੰਦਰਾਂ ਦੀ ਸੁਰੱਖਿਆ...

ਭਾਰਤਵਾਂਸ਼ੀ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦਾ ਵੱਡਾ ਫੈਸਲਾ, ਹਿੰਦੂ ਮੰਦਰਾਂ ਦੀ ਸੁਰੱਖਿਆ ਲਈ ਦਿੱਤੇ  50 ਕਰੋੜ 

Published on

----------- Advertisement -----------

ਬ੍ਰਿਟੇਨ ‘ਚ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਭਾਰਤਵਾਂਸ਼ੀ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਹਿੰਦੂ ਮੰਦਰਾਂ ਦੀ ਸੁਰੱਖਿਆ ਲਈ ਵੱਡਾ ਫੈਸਲਾ ਲਿਆ ਹੈ। ਸੁਨਕ ਸਰਕਾਰ ਨੇ ਬਰਤਾਨੀਆ ਵਿਚ ਰਹਿੰਦੇ ਹਿੰਦੂਆਂ ਦੀ ਮੰਗ ਤੋਂ ਬਾਅਦ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਫੈਸਲਾ ਕੀਤਾ ਹੈ। 

ਬ੍ਰਿਟਿਸ਼ ਸਰਕਾਰ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਗ੍ਰਹਿ ਮੰਤਰਾਲਾ ਹਿੰਦੂ ਧਾਰਮਿਕ ਸਥਾਨਾਂ ਅਤੇ ਚਰਚਾਂ ਦੀ ਸੁਰੱਖਿਆ ਲਈ ਨਵੀਂ ਨੀਤੀ ਬਣਾਉਣ ‘ਤੇ ਕੰਮ ਕਰ ਰਿਹਾ ਹੈ। ਇਸ ਨਵੀਂ ਨੀਤੀ ਦੇ ਬਣਨ ਤੋਂ ਬਾਅਦ ਬ੍ਰਿਟੇਨ ਦੇ ਮੰਦਰਾਂ ਨੂੰ ਵੀ ਮਸਜਿਦਾਂ ਵਾਂਗ ਸੁਰੱਖਿਆ ਲਈ ਫੰਡ ਮਿਲੇਗਾ। 

ਜ਼ਿਕਰਯੋਗ ਹੈ ਕਿ ਪੀਐੱਮ ਸੁਨਕ ਕਈ ਮੰਦਰਾਂ ‘ਚ ਜਾਂਦੇ ਰਹਿੰਦੇ ਹਨ। ਬਰਤਾਨੀਆ ਵਿੱਚ 400 ਤੋਂ ਵੱਧ ਹਿੰਦੂ ਮੰਦਰ ਹਨ। ਸਰਕਾਰ ਦੁਆਰਾ ਅਲਾਟ ਕੀਤੇ ਗਏ ਫੰਡਾਂ ਨਾਲ ਹਿੰਦੂ ਮੰਦਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ, ਜਿਸ ਨਾਲ 24 ਘੰਟੇ ਸੁਰੱਖਿਆ ਦੀ ਨਿਗਰਾਨੀ ਕੀਤੀ ਜਾ ਸਕੇਗੀ।

ਇਹ ਪੈਸਾ ਹਿੰਦੂ ਮੰਦਰਾਂ ‘ਤੇ ਹਮਲਿਆਂ ਦੇ ਮਾਮਲਿਆਂ ਨਾਲ ਨਜਿੱਠਣ ਲਈ ਪੁਲਿਸ ਨੂੰ ਸਿਖਲਾਈ ਦੇਣ ‘ਤੇ ਖਰਚ ਕੀਤਾ ਜਾਵੇਗਾ। 2022 ਵਿੱਚ, ਲੰਕਾਸਟਰ, ਬ੍ਰਿਟੇਨ ਵਿੱਚ ਕਈ ਮੰਦਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...