August 15, 2026, 3:15 pm
----------- Advertisement -----------
HomeNewsBreaking Newsਅਰਵਿੰਦ ਕੇਜਰੀਵਾਲ ਨੂੰ ਗੋਆ ਦੀ ਅਦਾਲਤ ਤੋਂ ਵੱਡੀ ਰਾਹਤ, FIR ਕੀਤੀ ਖਾਰਿਜ

ਅਰਵਿੰਦ ਕੇਜਰੀਵਾਲ ਨੂੰ ਗੋਆ ਦੀ ਅਦਾਲਤ ਤੋਂ ਵੱਡੀ ਰਾਹਤ, FIR ਕੀਤੀ ਖਾਰਿਜ

Published on

----------- Advertisement -----------

ਨਵੀਂ ਦਿੱਲੀ, 6 ਅਪ੍ਰੈਲ 2024 – ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਜੇਲ ‘ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਗੋਆ ਕੋਰਟ ਨੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਦਰਜ FIR ਨੂੰ ਰੱਦ ਕਰ ਦਿੱਤਾ ਹੈ। ਇਹ ਮਾਮਲਾ 2017 ਦੀਆਂ ਗੋਆ ਚੋਣਾਂ ਦੌਰਾਨ ਦਰਜ ਕੀਤਾ ਗਿਆ ਸੀ। ਉਦੋਂ ਕੇਜਰੀਵਾਲ ਨੇ ਕਿਹਾ ਸੀ, ‘ਸਭ ਤੋਂ ਪੈਸੇ ਲੈ ਕੇ ਝਾੜੂ ਨੂੰ ਵੋਟਾਂ ਪਾਓ’।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...

ਸੀਬੀਜੀ ਪਲਾਂਟ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਜਾਣ ‘ਤੇ ਰੋਕ ਲੱਗੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ; 14 ਅਗਸਤ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ...

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਆਰਥਿਕ ਬੋਝ ਦੇ ਮੁਹੱਈਆ ਕਰਵਾ ਰਹੀ ਮਹੱਤਵਪੂਰਨ ਸਿਹਤ ਸੇਵਾਵਾਂ

ਚੰਡੀਗੜ੍ਹ; 14 ਅਗਸਤ, 2026:ਜਦੋਂ ਭਾਰਤ ਆਪਣਾ 80ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ, ਮਹਿੰਗੇ ਡਾਕਟਰੀ...