June 25, 2026, 7:41 am
----------- Advertisement -----------
HomeNewsLatest Newsਬਿਹਾਰ 'ਚ 12 ਪੁਲ ਡਿੱਗਣ ਦੇ ਮਾਮਲੇ 'ਚ ਬਿਹਾਰ ਸਰਕਾਰ ਦੀ ਵੱਡੀ...

ਬਿਹਾਰ ‘ਚ 12 ਪੁਲ ਡਿੱਗਣ ਦੇ ਮਾਮਲੇ ‘ਚ ਬਿਹਾਰ ਸਰਕਾਰ ਦੀ ਵੱਡੀ ਕਾਰਵਾਈ, 15 ਇੰਜਨੀਅਰ ਮੁਅੱਤਲ

Published on

----------- Advertisement -----------

ਬਿਹਾਰ ‘ਚ 12 ਪੁਲਾਂ ਦੇ ਡਿੱਗਣ ਦੇ ਮਾਮਲੇ ‘ਚ ਬਿਹਾਰ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ 15 ਇੰਜਨੀਅਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੋ ਇੰਜੀਨੀਅਰਾਂ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ, ਜਿਨ੍ਹਾਂ ਇੰਜੀਨੀਅਰਾਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿਚੋਂ 4 ਪੇਂਡੂ ਨਿਰਮਾਣ ਵਿਭਾਗ ਅਤੇ 11 ਜਲ ਸਰੋਤ ਵਿਭਾਗ ਦੇ ਹਨ। ਇਨਾ ‘ਚੋ 2 ਕਾਰਜਕਾਰੀ ਇੰਜੀਨੀਅਰ, 4 ਸਹਾਇਕ ਇੰਜੀਨੀਅਰ, 2 ਜੂਨੀਅਰ ਇੰਜੀਨੀਅਰਾਂ ਸਮੇਤ 15 ਇੰਜੀਨੀਅਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਮਾਤੇਸ਼ਵਰੀ ਕੰਸਟਰਕਸ਼ਨ ਕੰਪਨੀ ‘ਤੇ ਵੀ ਕਾਰਵਾਈ ਕੀਤੀ ਗਈ ਹੈ। ਸਰਕਾਰ ਨੇ ਇਸ ਨੂੰ ਬਲੈਕਲਿਸਟ ਕਰ ਦਿੱਤਾ ਹੈ।
ਜਾਂਚ ਕਮੇਟੀ ਵੱਲੋਂ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਚੈਤੰਨਿਆ ਪ੍ਰਸਾਦ ਨੇ ਜਾਂਚ ਰਿਪੋਰਟ ਸੌਂਪਣ ਤੋਂ ਬਾਅਦ ਇਹ ਕਾਰਵਾਈ ਕੀਤੀ ਹੈ ਕਿ ਜਾਂਚ ਵਿੱਚ ਇੰਜਨੀਅਰਾਂ ਦੀ ਲਾਪਰਵਾਹੀ ਅਤੇ ਨਿਗਰਾਨੀ ਬੇਅਸਰ ਪਾਈ ਗਈ ਹੈ। ਇਸ ਕਾਰਨ ਸੂਬੇ ਵਿੱਚ ਕਈ ਛੋਟੇ ਪੁਲ ਡਿੱਗ ਗਏ। ਪੁਲ ਡਿੱਗਣ ਦੀਆਂ ਇਹ ਘਟਨਾਵਾਂ ਸੀਵਾਨ, ਸਾਰਨ, ਮਧੂਬਨੀ, ਅਰਰੀਆ, ਪੂਰਬੀ ਚੰਪਾਰਨ ਅਤੇ ਕਿਸ਼ਨਗੰਜ ਜ਼ਿਲ੍ਹਿਆਂ ਤੋਂ ਸਾਹਮਣੇ ਆਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...