September 6, 2026, 12:11 am
----------- Advertisement -----------
HomeNewsLatest Newsਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ,ਕਿਹਾ-ਮੇਰੀ ਪ੍ਰਧਾਨ ਮੰਤਰੀ...

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ,ਕਿਹਾ-ਮੇਰੀ ਪ੍ਰਧਾਨ ਮੰਤਰੀ ਬਣਨ ਦੀ ਕੋਈ ਇੱਛਾ ਨਹੀਂ

Published on

----------- Advertisement -----------

NDA ਤੋਂ ਵੱਖ ਹੋਣ ਤੋਂ ਬਾਅਦ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤਿੰਨ ਦਿਨਾਂ ਸਿਆਸੀ ਦੌਰੇ ‘ਤੇ ਦਿੱਲੀ ਪਹੁੰਚੇ। ਨਿਤੀਸ਼ ਕੁਮਾਰ ਸਭ ਤੋਂ ਪਹਿਲਾਂ ਕਾਂਗਰਸ ਸੰਸਦ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲਣ ਗਏ। ਦੋਵਾਂ ਨੇਤਾਵਾਂ ਦੀ ਮੁਲਾਕਾਤ ਕਰੀਬ 45 ਮਿੰਟ ਤੱਕ ਚੱਲੀ। ਰਿਪੋਰਟਾਂ ਮੁਤਾਬਕ ਬੈਠਕ ‘ਚ 2024 ਦੀਆਂ ਲੋਕ ਸਭਾ ਚੋਣਾਂ ਦੀ ਰਣਨੀਤੀ ‘ਤੇ ਚਰਚਾ ਕੀਤੀ ਗਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਹਾਰ ਦੇ ਸੀ.ਐਮ ਕਿਹਾ, ‘ਮੇਰੀ ਪ੍ਰਧਾਨ ਮੰਤਰੀ ਬਣਨ ਦੀ ਕੋਈ ਇੱਛਾ ਨਹੀਂ ਹੈ। ਮੈਂ ਸਿਰਫ਼ ਇਹੀ ਚਾਹੁੰਦਾ ਹਾਂ ਕਿ ਸਾਰੀਆਂ ਵਿਰੋਧੀ ਪਾਰਟੀਆਂ ਇੱਕਜੁੱਟ ਹੋ ਕੇ ਭਾਜਪਾ ਖ਼ਿਲਾਫ਼ ਲੜਨ। ਭਾਜਪਾ ਖੇਤਰੀ ਪਾਰਟੀਆਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।’
ਦੱਸ ਦੇਈਏ ਕਿ ਸੀਐਮ ਨਿਤੀਸ਼ ਕੁਮਾਰ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਦੌਰੇ ਦੌਰਾਨ ਕਰਨਾਟਕ ਦੇ ਸਾਬਕਾ ਸੀਐਮ ਅਤੇ ਜੇਡੀਐਸ ਨੇਤਾ ਐਚਡੀ ਕੁਮਾਰਸਵਾਮੀ ਨਾਲ ਵੀ ਮੁਲਾਕਾਤ ਕੀਤੀ ਸੀ। ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਨਿਤੀਸ਼ ਕੁਮਾਰ ਆਪਣੇ ਨਵੇਂ ਸਾਥੀ ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਯਾਦਵ ਨੂੰ ਮਿਲਣ ਬਿਹਾਰ ਸਥਿਤ ਉਨ੍ਹਾਂ ਦੇ ਘਰ ਗਏ। ਨਿਤੀਸ਼ ਆਪਣੇ ਤਿੰਨ ਦਿਨਾਂ ਦਿੱਲੀ ਦੌਰੇ ਦੌਰਾਨ ਕਈ ਹੋਰ ਵਿਰੋਧੀ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ। ਉਹ ਅਰਵਿੰਦ ਕੇਜਰੀਵਾਲ ਨੂੰ ਵੀ ਮਿਲ ਸਕਦੇ ਹਨ ਅਤੇ ਵਿਰੋਧੀ ਏਕਤਾ ਦੀ ਮੁਹਿੰਮ ਵਿੱਚ ਉਨ੍ਹਾਂ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕਰਨਗੇ।ਨਿਤੀਸ਼ ਕੁਮਾਰ 7 ਸਤੰਬਰ ਨੂੰ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਵੀ ਮੁਲਾਕਾਤ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...