September 12, 2026, 11:36 pm
----------- Advertisement -----------
HomeNewsLatest Newsਬਿਹਾਰ: ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਹੈਲੀਕਾਪਟਰ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ

ਬਿਹਾਰ: ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਹੈਲੀਕਾਪਟਰ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ

Published on

----------- Advertisement -----------

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ। ਨਿਤੀਸ਼ ਸੋਕੇ ਦੀ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਸਨ ਪਰ ਮੌਸਮ ਖਰਾਬ ਹੋਣ ਕਾਰਨ ਨਿਤੀਸ਼ ਕੁਮਾਰ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਹੋਈ।
ਦੱਸਿਆ ਜਾ ਰਿਹਾ ਹੈ ਕਿ ਨਿਤੀਸ਼ ਜਹਾਨਾਬਾਦ, ਅਰਵਾਲ ਸਮੇਤ ਕਈ ਜ਼ਿਲ੍ਹਿਆਂ ਦੇ ਹਵਾਈ ਦੌਰੇ ਲਈ ਰਵਾਨਾ ਹੋਏ ਸਨ। ਇਸ ਦੌਰਾਨ ਖਰਾਬ ਮੌਸਮ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ਦਰਅਸਲ ਬਿਹਾਰ ‘ਚ ਘੱਟ ਬਾਰਿਸ਼ ਕਾਰਨ ਕਈ ਜ਼ਿਲਿਆਂ ‘ਚ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਹਨ। ਇਸ ਕਾਰਨ ਸੀਐਮ ਨਿਤੀਸ਼ ਸੋਕੇ ਦੀ ਸਥਿਤੀ ਦਾ ਜਾਇਜ਼ਾ ਲੈਣ ਜਾ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...