September 7, 2026, 12:51 pm
----------- Advertisement -----------
HomePunjabbusinessਦੁਨੀਆ ਦੇ ਅਰਬਪਤੀਆਂ ਦੀ ਸੂਚੀ ਜਾਰੀ, ਮੁਕੇਸ਼ ਅੰਬਾਨੀ ਬਣੇ 9ਵੇਂ ਸਭ ਤੋਂ...

ਦੁਨੀਆ ਦੇ ਅਰਬਪਤੀਆਂ ਦੀ ਸੂਚੀ ਜਾਰੀ, ਮੁਕੇਸ਼ ਅੰਬਾਨੀ ਬਣੇ 9ਵੇਂ ਸਭ ਤੋਂ ਅਮੀਰ ਕਾਰੋਬਾਰੀ, ਜਾਣੋ ਪਹਿਲੇ ਨੰਬਰ ‘ਤੇ ਕੌਣ?

Published on

----------- Advertisement -----------

Forbes ਨੇ ਮੰਗਲਵਾਰ 4 ਅਪ੍ਰੈਲ ਨੂੰ ਦੁਨੀਆ ਦੇ ਅਰਬਪਤੀਆਂ ਦੀ ਆਪਣੀ 37ਵੀਂ ਸਾਲਾਨਾ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਮੁਕੇਸ਼ ਅੰਬਾਨੀ ਨੇ ਲਗਾਤਾਰ ਦੂਜੇ ਸਾਲ ਟਾਪ-10 ਵਿੱਚ ਥਾਂ ਬਣਾਈ ਹੈ। ਉਹ 2023 ਵਿੱਚ $83.4 ਬਿਲੀਅਨ ਦੀ ਕੁੱਲ ਜਾਇਦਾਦ ਦੇ ਨਾਲ 9ਵੇਂ ਸਥਾਨ ‘ਤੇ ਹਨ।
ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ‘ਚ ਬਰਨਾਰਡ ਅਰਨੌਲਟ ਪਹਿਲੇ ਨੰਬਰ ‘ਤੇ, ਐਲੋਨ ਮਸਕ ਦੂਜੇ ਅਤੇ ਜੇਫ ਬੇਜੋਸ ਤੀਜੇ ਨੰਬਰ ‘ਤੇ ਹਨ। ਇਸ ਸਾਲ ਸੂਚੀ ਵਿੱਚ ਮੁਕੇਸ਼ ਅੰਬਾਨੀ ਮਾਈਕ੍ਰੋਸਾਫਟ ਦੇ ਸਟੀਵ ਬਾਲਮਰ, ਗੂਗਲ ਦੇ ਲੈਰੀ ਪੇਜ ਅਤੇ ਸਰਗੇਈ ਬ੍ਰਿਨ, ਫੇਸਬੁੱਕ ਦੇ ਮਾਰਕ ਜ਼ੁਕਰਬਰਗ ਅਤੇ ਡੈਲ ਟੈਕਨਾਲੋਜੀਜ਼ ਦੇ ਮਾਈਕਲ ਡੇਲ ਤੋਂ ਉੱਪਰ ਹਨ। ਇਸ ਸੂਚੀ ‘ਚ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ 24ਵੇਂ ਨੰਬਰ ‘ਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...