September 27, 2026, 11:33 pm
----------- Advertisement -----------
HomeNewsLatest Newsਕੇਰਲ 'ਚ ਫਿਰ ਬਰਡ ਫਲੂ ਦਾ ਕਹਿਰ,ਇਕ ਹੀ ਦਿਨ 'ਚ 1800 ਮੁਰਗੀਆਂ...

ਕੇਰਲ ‘ਚ ਫਿਰ ਬਰਡ ਫਲੂ ਦਾ ਕਹਿਰ,ਇਕ ਹੀ ਦਿਨ ‘ਚ 1800 ਮੁਰਗੀਆਂ ਦੀ ਮੌ+ਤ

Published on

----------- Advertisement -----------

ਕੇਰਲ ਦੇ ਕੋਝੀਕੋਡ ਜ਼ਿਲ੍ਹੇ ਵਿੱਚ ਬਰਡ ਫਲੂ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਦੱਸ ਦੇਈਏ ਕਿ ਬੁੱਧਵਾਰ ਨੂੰ ਇੱਕ ਸਰਕਾਰੀ ਪੋਲਟਰੀ ਫਾਰਮ ਵਿੱਚ ਬਰਡ ਫਲੂ ਦੀ ਲਾਗ ਕਾਰਨ 1800 ਮੁਰਗੀਆਂ ਦੀ ਮੌਤ ਹੋ ਗਈ ਹੈ। ਇਹ ਪੋਲਟਰੀ ਫਾਰਮ ਜ਼ਿਲ੍ਹਾ ਪੰਚਾਇਤ ਦੁਆਰਾ ਚਲਾਇਆ ਜਾਂਦਾ ਹੈ। ਸੂਤਰਾਂ ਮੁਤਾਬਿਕ ਮ੍ਰਿਤਕ ਮੁਰਗੀਆਂ ਵਿੱਚ H5N1 ਵੇਰੀਐਂਟ ਪਾਇਆ ਗਿਆ ਹੈ।
ਕੇਰਲ ਦੇ ਪਸ਼ੂ ਪਾਲਣ ਮੰਤਰੀ ਜੇ ਚਿੰਚੂ ਰਾਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰੋਟੋਕੋਲ ਦੇ ਤਹਿਤ ਤੁਰੰਤ ਸੰਕਰਮਣ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕਣ। ਜਾਣਕਾਰੀ ਮੁਤਾਬਿਕ ਜਿਹੜੇ ਪੋਲਟਰੀ ਫਾਰਮ ਬਰਡ ਫਲੂ ਦੀ ਲਾਗ ਫੈਲੀ ਹੋਈ ਹੈ, ਉੱਥੇ 5000 ਦੇ ਕਰੀਬ ਮੁਰਗੀਆਂ ਹਨ, ਜਿਨ੍ਹਾਂ ਵਿੱਚੋਂ 1800 ਮੁਰਗੀਆਂ ਦੀ ਲਾਗ ਕਾਰਨ ਮੌਤ ਹੋ ਚੁੱਕੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਵੱਖ-ਵੱਖ ਵਿਭਾਗਾਂ ਦੇ ਤਾਲਮੇਲ ਨਾਲ ਮ੍ਰਿਤਕ ਮੁਰਗੀਆਂ ਨੂੰ ਸੁਰੱਖਿਅਤ ਢੰਗ ਨਾਲ ਦਫ਼ਨਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...