September 30, 2026, 2:17 pm
----------- Advertisement -----------
HomeNewsBreaking Newsਭਾਜਪਾ ਨੇ ਗੁਜਰਾਤ ਤੇ ਮਹਾਰਾਸ਼ਟਰ ਦੇ ਉਮੀਦਵਾਰਾਂ ਦਾ ਕੀਤਾ ਐਲਾਨ,  ਸੂਚੀ ਕੀਤੀ...

ਭਾਜਪਾ ਨੇ ਗੁਜਰਾਤ ਤੇ ਮਹਾਰਾਸ਼ਟਰ ਦੇ ਉਮੀਦਵਾਰਾਂ ਦਾ ਕੀਤਾ ਐਲਾਨ,  ਸੂਚੀ ਕੀਤੀ ਜਾਰੀ

Published on

----------- Advertisement -----------

ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਮਈ ਵਿੱਚ ਹੋਣ ਵਾਲੀਆਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ 2024 ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਵੱਲੋਂ ਜਾਰੀ ਸੂਚੀ ਵਿੱਚ ਸੱਤ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 4 ਰਾਜ ਸਭਾ ਦੇ ਉਮੀਦਵਾਰ ਗੁਜਰਾਤ ਲਈ ਅਤੇ 3 ਮਹਾਰਾਸ਼ਟਰ ਲਈ ਐਲਾਨੇ ਗਏ ਹਨ। ਸੂਚੀ ਮੁਤਾਬਕ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦਾ ਨਾਂ ਵੀ ਸ਼ਾਮਲ ਹੈ, ਜੋ ਗੁਜਰਾਤ ਤੋਂ ਰਾਜ ਸਭਾ ਚੋਣ ਲੜਨਗੇ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...

ਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿੱਚ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ...

ਬੇਅਦਬੀ ਖ਼ਿਲਾਫ਼ ਇਤਿਹਾਸਕ ਕਾਨੂੰਨ ਦੀ ਤਾਰੀਫ਼, ਬਾਬਾ ਲੱਖਾ ਸਿੰਘ ਨੇ ਕਹੀ ਵੱਡੀ ਗੱਲ 

ਚੰਡੀਗੜ੍ਹ; 29 ਸਤੰਬਰ :ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਰਫ਼ਤਾਰ, ਆਂਗਣਵਾੜੀ ਵਰਕਰ ਬਣੀਆਂ ਜਾਗਰੂਕਤਾ ਦੂਤ

ਚੰਡੀਗੜ੍ਹ, 29 ਸਤੰਬਰ 2026 :ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ...

SGPC ਸਕੱਤਰ ਦੇ ਖਾਤੇ ਤੋਂ ਬਹਿਰੀਨ ਦੀ ਔਰਤ ਨੂੰ ₹1 ਲੱਖ ਟ੍ਰਾਂਸਫਰ! ਬਲਤੇਜ ਪੰਨੂ ਨੇ ਧਾਮੀ ਤੋਂ ਮੰਗਿਆ ਜਵਾਬ

ਚੰਡੀਗੜ੍ਹ 29 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ...

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...