June 16, 2026, 3:48 am
----------- Advertisement -----------
HomeNewsBreaking Newsਹਰਿਆਣਾ 'ਚ ਭਾਜਪਾ ਉਮੀਦਵਾਰ ਦਾ ਐਕਸ ਅਕਾਊਂਟ ਹੈਕ

ਹਰਿਆਣਾ ‘ਚ ਭਾਜਪਾ ਉਮੀਦਵਾਰ ਦਾ ਐਕਸ ਅਕਾਊਂਟ ਹੈਕ

Published on

----------- Advertisement -----------

ਹਰਿਆਣਾ ਦੀ ਰੋਹਤਕ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਡਾਕਟਰ ਅਰਵਿੰਦ ਸ਼ਰਮਾ ਦਾ ਐਕਸ ਅਕਾਊਂਟ ਹੈਕ ਹੋ ਗਿਆ। ਹੈਕਰ ਨੇ ਪਹਿਲਾਂ ਸ਼ਰਮਾ ਦੇ ਅਕਾਊਂਟ ਤੋਂ ਨਾਮ ਅਤੇ ਫੋਟੋ ਹਟਾ ਦਿੱਤੀ। ਇਸ ਤੋਂ ਬਾਅਦ ‘ਰੋਅਰਿੰਗ ਕਿਟੀ’ ਦਾ ਨਾਂ ਲਿਖਿਆ ਗਿਆ ਅਤੇ ਬਿੱਲੀ ਦੀ ਫੋਟੋ ਲਗਾਈ ਗਈ। ਸ਼ਰਮਾ ਦੇ ਕਰੀਬ 4675 ਫਾਲੋਅਰਜ਼ ਹਨ।
ਸ਼ਰਮਾ ਨੂੰ ਇਸ ਗੱਲ ਦਾ ਪਤਾ ਲੱਗਦਿਆਂ ਹੀ ਭਾਜਪਾ ਦੇ ਕਾਨੂੰਨੀ ਮਾਮਲੇ ਵਿਭਾਗ ਦੇ ਕਨਵੀਨਰ ਅਤਰ ਸਿੰਘ ਪੰਵਾਰ ਨੇ ਰੋਹਤਕ ਦੇ ਐਸਪੀ ਅਤੇ ਸਾਈਬਰ ਥਾਣਾ ਦੇ ਐਸਐਚਓ ਨੂੰ ਲਿਖਤੀ ਸ਼ਿਕਾਇਤ ਦਿੱਤੀ। ਸ਼ਿਕਾਇਤ ਵਿੱਚ ਖਾਤਾ ਹੈਕ ਕਰਨ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਖਾਤਾ ਰਿਕਵਰ ਕਰਨ ਬਾਰੇ ਲਿਖਿਆ ਗਿਆ ਸੀ।
ਜਾਣਕਾਰੀ ਅਨੁਸਾਰ ਹੈਕਰ ਨੇ ਅਰਵਿੰਦ ਸ਼ਰਮਾ ਦੀ ਪ੍ਰੋਫਾਈਲ ਦਾ ਬਾਇਓ ਵੀ ਬਦਲ ਦਿੱਤਾ। ਉਸਨੇ ਲਿਖਿਆ – “ਨਿਵੇਸ਼ ਦੇ ਮੌਕਿਆਂ ਦੀ ਭਾਲ ਕਰਨ ਅਤੇ ਹਾਸਲ ਕਰਨ ਦਾ ਇੱਕ ਤਰੀਕਾ। ਸਿਰਫ਼ ਸਿੱਖਿਆ ਦੇ ਉਦੇਸ਼ ਲਈ ਲਾਈਵ ਸਟ੍ਰੀਮ ਸੋਮਵਾਰ, ਬੁੱਧਵਾਰ, ਸ਼ੁੱਕਰਵਾਰ ਸ਼ਾਮ 7-10 ਵਜੇ ET ਨੂੰ।” ਸ਼ਰਮਾ ਦੇ ਐਕਸ ਅਕਾਊਂਟ ‘ਤੇ ਆਖਰੀ ਪੋਸਟ 10 ਮਈ ਨੂੰ ਪਾਈ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...