July 23, 2026, 9:56 pm
----------- Advertisement -----------
HomeNewsBreaking Newsਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪੰਜਵੀਂ ਸੂਚੀ ਕੀਤੀ ਜਾਰੀ

ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪੰਜਵੀਂ ਸੂਚੀ ਕੀਤੀ ਜਾਰੀ

Published on

----------- Advertisement -----------

ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। 111 ਉਮੀਦਵਾਰਾਂ ਦੀ ਇਸ ਸੂਚੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਕੰਗਨਾ ਰਣੌਤ, ਯੂਪੀ ਦੇ ਮੇਰਠ ਤੋਂ ਅਰੁਣ ਗੋਵਿਲ ਅਤੇ ਪੁਰੀ ਤੋਂ ਸੰਬਿਤ ਪਾਤਰਾ ਨੂੰ ਟਿਕਟ ਦਿੱਤੀ ਗਈ ਹੈ। ਝਾਰਖੰਡ ਦੇ ਦੁਮਕਾ ਤੋਂ ਸੀਤਾ ਸੋਰੇਨ, ਯੂਪੀ ਦੇ ਗਾਜ਼ੀਆਬਾਦ ਤੋਂ ਅਤੁਲ ਗਰਗ ਉਮੀਦਵਾਰ ਬਣਾਇਆ ਗਿਆ ਹੈ। 

ਨਾਲ ਹੀ ਭਾਜਪਾ ਨੇ ਐਤਵਾਰ ਨੂੰ ਹਰਿਆਣਾ ਦੀਆਂ ਬਾਕੀ 4 ਸੀਟਾਂ ‘ਤੇ ਵੀ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਡਾ: ਅਰਵਿੰਦ ਸ਼ਰਮਾ ਰੋਹਤਕ ਤੋਂ, ਨਵੀਨ ਜਿੰਦਲ ਕੁਰੂਕਸ਼ੇਤਰ ਤੋਂ ਅਤੇ ਰਣਜੀਤ ਚੌਟਾਲਾ ਹਿਸਾਰ ਤੋਂ ਚੋਣ ਲੜਨਗੇ। ਸੋਨੀਪਤ ਤੋਂ ਮੌਜੂਦਾ ਸਾਂਸਦ ਰਮੇਸ਼ ਚੰਦਰ ਕੌਸ਼ਿਕ ਦੀ ਟਿਕਟ ਕੱਟ ਕੇ ਮੋਹਨ ਲਾਲ ਬਡੋਲੀ ਨੂੰ ਉਮੀਦਵਾਰ ਬਣਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...