July 26, 2026, 6:08 am
----------- Advertisement -----------
HomeNewsBreaking Newsਮੱਧ ਪ੍ਰਦੇਸ਼ ਦੀਆਂ ਸਾਰੀਆਂ 29 ਸੀਟਾਂ 'ਤੇ ਭਾਜਪਾ ਅੱਗੇ

ਮੱਧ ਪ੍ਰਦੇਸ਼ ਦੀਆਂ ਸਾਰੀਆਂ 29 ਸੀਟਾਂ ‘ਤੇ ਭਾਜਪਾ ਅੱਗੇ

Published on

----------- Advertisement -----------

ਮੱਧ ਪ੍ਰਦੇਸ਼ ਦੀਆਂ 29 ਲੋਕ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਹੋ ਰਹੀ ਹੈ। ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਭੋਪਾਲ, ਇੰਦੌਰ, ਗੁਨਾ, ਟੀਕਮਗੜ੍ਹ, ਮੰਦਸੌਰ ਅਤੇ ਖਜੂਰਾਹੋ ਸਮੇਤ ਸਾਰੀਆਂ 29 ਸੀਟਾਂ ‘ਤੇ ਅੱਗੇ ਹੈ। ਇੰਦੌਰ ‘ਚ ਭਾਜਪਾ ਦੀ ਲੀਡ 2 ਲੱਖ ਨੂੰ ਪਾਰ ਕਰ ਗਈ ਹੈ। ਭਾਜਪਾ ਭਿੰਡ ਵਿੱਚ 7347 ਅਤੇ ਗਵਾਲੀਅਰ ਵਿੱਚ 8231 ਵੋਟਾਂ ਨਾਲ ਅੱਗੇ ਹੈ।
ਇਸ ਦੇ ਨਾਲ ਹੀ ਦਮੋਹ ਤੋਂ ਭਾਜਪਾ ਉਮੀਦਵਾਰ ਰਾਹੁਲ ਸਿੰਘ ਲੋਧੀ ਨੂੰ ਹੁਣ ਤੱਕ 2 ਲੱਖ 6 ਹਜ਼ਾਰ 158 ਵੋਟਾਂ ਮਿਲੀਆਂ ਹਨ। ਜਦੋਂਕਿ ਕਾਂਗਰਸੀ ਉਮੀਦਵਾਰ ਨੂੰ ਸਿਰਫ਼ 88 ਹਜ਼ਾਰ 29 ਵੋਟਾਂ ਹੀ ਮਿਲੀਆਂ। ਭਾਜਪਾ ਨੇ 1 ਲੱਖ 18 ਹਜ਼ਾਰ ਦੀ ਲੀਡ ਲੈ ਲਈ ਹੈ।
ਬਾਲਾਘਾਟ ਤੋਂ ਭਾਜਪਾ ਉਮੀਦਵਾਰ ਭਾਰਤੀ ਪਾਰਧੀ 43551 ਵੋਟਾਂ ਨਾਲ ਅੱਗੇ ਚੱਲ ਰਹੀ ਹੈ। ਭਾਰਤੀ ਨੂੰ 246456 ਅਤੇ ਕਾਂਗਰਸ ਦੇ ਸਮਰਾਟ ਸਰਵਰ ਨੂੰ 202905 ਵੋਟਾਂ ਮਿਲੀਆਂ। ਜਦਕਿ ਤੀਜੇ ਸਥਾਨ ‘ਤੇ ਬਸਪਾ ਉਮੀਦਵਾਰ ਕੰਕਰ ਮੁੰਜਰੇ ਨੂੰ 11616 ਵੋਟਾਂ ਮਿਲੀਆਂ ਹਨ।
ਵਿਦਿਸ਼ਾ ਤੋਂ ਸ਼ਿਵਰਾਜ ਸਿੰਘ, ਟੀਕਮਗੜ੍ਹ ਤੋਂ ਡਾਕਟਰ ਵਰਿੰਦਰ ਕੁਮਾਰ, ਖਜੂਰਾਹੋ ਤੋਂ ਵੀਡੀ ਸ਼ਰਮਾ, ਗੁਨਾ ਤੋਂ ਜੋਤੀਰਾਦਿਤਿਆ ਸਿੰਧੀਆ, ਦੇਵਾਸ ਤੋਂ ਮਹਿੰਦਰ ਸਿੰਘ ਸੋਲੰਕੀ, ਇੰਦੌਰ ਤੋਂ ਸ਼ੰਕਰ ਲਾਲਵਾਨੀ ਇਕ ਲੱਖ ਤੋਂ ਵੱਧ ਵੋਟਾਂ ਨਾਲ ਅੱਗੇ ਚੱਲ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...